September 4, 2026, 9:19 pm
----------- Advertisement -----------
HomeNewsLatest Newsਖੇਡ ਮੰਤਰਾਲੇ ਵੱਲੋਂ ਖਿਡਾਰੀਆਂ ਨੂੰ ਪੁਰਸਕਾਰ ਅਤੇ ਯੋਜਨਾਵਾਂ ਲਈ ਆਨਲਾਈਨ ਪੋਰਟਲ ਲਾਂਚ

ਖੇਡ ਮੰਤਰਾਲੇ ਵੱਲੋਂ ਖਿਡਾਰੀਆਂ ਨੂੰ ਪੁਰਸਕਾਰ ਅਤੇ ਯੋਜਨਾਵਾਂ ਲਈ ਆਨਲਾਈਨ ਪੋਰਟਲ ਲਾਂਚ

Published on

----------- Advertisement -----------

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਖੇਡ ਵਿਭਾਗ ਦੀਆਂ ਸਕੀਮਾਂ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਨਾਲ ਹੁਣ ਯੋਗ ਖਿਡਾਰੀਆਂ ਅਤੇ ਸਾਬਕਾ ਖਿਡਾਰੀਆਂ ਨੂੰ ਆਪਣੇ ਪੁਰਸਕਾਰ ਅਤੇ ਬਕਾਇਆ ਲੈਣ ਲਈ ਰਾਸ਼ਟਰੀ ਫੈਡਰੇਸ਼ਨ ਅਤੇ ਸਰਕਾਰੀ ਦਫਤਰਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਖੇਡ ਮੰਤਰਾਲੇ ਨੇ ਹੁਣ ਇਨ੍ਹਾਂ ਪ੍ਰਕਿਰਿਆਵਾਂ ਨੂੰ ਆਨਲਾਈਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਗਰਮ ਖਿਡਾਰੀ ਹੁਣ ਖੇਡ ਵਿਭਾਗ ਦੇ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ, ਜਦੋਂ ਕਿ ਕਾਰਪੋਰੇਟ, ਪੀਐੱਸਯੂ ਅਤੇ ਵਿਅਕਤੀ ਇਸ ਦੀ ਨਵੀਂ ਵੈੱਬਸਾਈਟ ‘ਤੇ NSDFA ਫੰਡ ਵਿੱਚ ਯੋਗਦਾਨ ਪਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਜਦੋ ਕਿਸੇ ਖਿਡਾਰੀ ਨੇ ਚੰਗਾ ਪ੍ਰਦਰਸ਼ਨ ਕਰਨ ਤੋਂ ਬਾਅਦ ਸਰਕਾਰ ਤੋਂ ਪੁਰਸਕਾਰ ਅਤੇ ਮਾਨਤਾ ਪ੍ਰਾਪਤ ਕਰਨੀ ਹੁੰਦੀ ਹੈ ਤਾਂ ਉਸ ਨੂੰ ਫੈਡਰੇਸ਼ਨ ਜਾਂ ਇਸ ਤੋਂ ਪਹਿਲਾਂ ਸਪੋਰਟਸ ਅਥਾਰਟੀ ਆਫ਼ ਇੰਡੀਆ ਰਾਹੀਂ ਜਾਣਾ ਪੈਂਦਾ ਸੀ, ਜਿਸ ਤੋਂ ਬਾਅਦ ਇਸ ਦੀ ਜਾਂਚ ਕੀਤੀ ਜਾਂਦੀ ਅਤੇ ਇਸ ਨਾਲ ਖਿਡਾਰੀਆਂ ਨੂੰ ਉਨ੍ਹਾਂ ਦੇ ਬਕਾਏ ਲੈਣ ਵਿੱਚ ਲਗਭਗ 2 ਸਾਲ ਲੱਗ ਜਾਂਦੇ। ਉਨ੍ਹਾਂ ਕਿਹਾ ਕਿ ਅਸੀਂ ਇਸ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਪਾਰਦਰਸ਼ੀ ਬਣਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...