June 24, 2026, 6:01 pm
----------- Advertisement -----------
HomeNewsLatest Newsਆਪਣੀ ਰਿਹਾਇਸ਼ ਛੱਡ ਭੱਜੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ

ਆਪਣੀ ਰਿਹਾਇਸ਼ ਛੱਡ ਭੱਜੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ

Published on

----------- Advertisement -----------

ਸ਼੍ਰੀਲੰਕਾ ‘ਚ ਚੱਲ ਰਹੇ ਆਰਥਿਕ ਸੰਕਟ ਦੇ ਵਿਚਕਾਰ ਲੋਕਾਂ ਦਾ ਗੁੱਸਾ ਅਜੇ ਵੀ ਸ਼ਾਂਤ ਨਹੀਂ ਹੋਇਆ ਹੈ। ਸੂਤਰਾਂ ਅਨੁਸਾਰ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਆਪਣੀ ਰਿਹਾਇਸ਼ ਤੋਂ ਭੱਜ ਗਏ ਹਨ। ਮੀਡੀਆ ਰਿਪੋਰਟਾਂ ਵਿੱਚ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਰਾਜਪਕਸ਼ੇ ਦੇਸ਼ ਛੱਡ ਜਾਣਗੇ। ਸ਼੍ਰੀਲੰਕਾ ‘ਚ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਖਿਲਾਫ ‘ਗੋਟਾ ਗੋ ਗਾਮਾ’ ਅਤੇ ‘ਗੋਟਾ ਗੋ ਹੋਮ’ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ।
ਦੱਸ ਦਈਏ ਕਿ ਸ਼੍ਰੀਲੰਕਾ ‘ਚ ਤੇਲ ਅਤੇ ਹੋਰ ਜ਼ਰੂਰੀ ਵਸਤਾਂ ਦੀ ਕਮੀ ਦੇ ਵਿਚਾਲੇ ਲੋਕ ਇਕ ਵਾਰ ਫਿਰ ਸੜਕਾਂ ‘ਤੇ ਆ ਗਏ। ਪ੍ਰਦਰਸ਼ਨਕਾਰੀਆਂ ਦੀ ਭੀੜ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੀ ਰਿਹਾਇਸ਼ ਨੂੰ ਘੇਰ ਲਿਆ। ਸਮਾਚਾਰ ਏਜੰਸੀ ਏਐਫਪੀ ਮੁਤਾਬਕ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਘਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਰਾਜਪਕਸ਼ੇ ਆਪਣੀ ਰਿਹਾਇਸ਼ ਤੋਂ ਭੱਜ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...