August 17, 2026, 10:45 am
----------- Advertisement -----------
HomePunjabbusinessਭਾਰਤੀ ਮੂਲ ਦੇ ਲਕਸ਼ਮਣ ਨਰਸਿਮਹਨ ਹੋਣਗੇ Starbucks ਦੇ ਨਵੇਂ CEO

ਭਾਰਤੀ ਮੂਲ ਦੇ ਲਕਸ਼ਮਣ ਨਰਸਿਮਹਨ ਹੋਣਗੇ Starbucks ਦੇ ਨਵੇਂ CEO

Published on

----------- Advertisement -----------

ਵਿਸ਼ਵ ਦੀ ਪ੍ਰਮੁੱਖ ਕੌਫੀ ਕੰਪਨੀ ਸਟਾਰਬਕਸ ਨੇ ਭਾਰਤੀ ਮੂਲ ਦੇ ਲਕਸ਼ਮਣ ਨਰਸਿਮਹਨ ਨੂੰ ਨਵਾਂ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਹੈ। ਸਟਾਰਬਕਸ ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਕਿ ਨਰਸਿਮਹਨ ਕੰਪਨੀ ਦੇ ਅਗਲੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਸਟਾਰਬਕਸ ਦੇ ਨਿਰਦੇਸ਼ਕ ਬੋਰਡ ਦੇ ਮੈਂਬਰ ਹੋਣਗੇ ਨਰਸਿਮਹਨ 1 ਅਕਤੂਬਰ, 2022 ਨੂੰ ਲੰਡਨ ਤੋਂ ਸਿਆਟਲ, ਯੂਐਸਏ ਜਾਣ ਤੋਂ ਬਾਅਦ ਅਗਲੇ ਸੀਈਓ ਬਣ ਜਾਣਗੇ। ਉਹ ਅਗਲੇ ਸਾਲ ਸੀਈਓ ਦਾ ਅਹੁਦਾ ਸੰਭਾਲਣਗੇ। ਉਦੋਂ ਤੱਕ ਉਹ ਅੰਤਰਿਮ ਸੀਈਓ ਹਾਵਰਡ ਸ਼ੁਲਟਜ਼ ਨਾਲ ਮਿਲ ਕੇ ਕੰਮ ਕਰਨਗੇ।
ਇਸ ਤੋਂ ਪਹਿਲਾਂ ਨਰਸਿਮਹਨ ਰੇਕਿਟ, ਲਾਇਸੋਲ ਅਤੇ ਬੇਬੀ ਫਾਰਮੂਲਾ ਨਿਰਮਾਤਾ ਐਨਫਾਮਿਲ ਨਾਲ ਕੰਮ ਕਰ ਚੁੱਕੇ ਹਨ। ਨਰਸਿਮਹਨ ਇੱਕ ਬਹੁ-ਰਾਸ਼ਟਰੀ ਖਪਤਕਾਰ ਸਿਹਤ, ਸਫਾਈ ਅਤੇ ਪੋਸ਼ਣ ਕੰਪਨੀ ਰੇਕਟ ਦੇ ਸੀਈਓ ਸਨ। ਉਨ੍ਹਾਂ ਨੇ ਵੀਰਵਾਰ ਨੂੰ ਬ੍ਰਿਟੇਨ ਦੇ ਰੇਕਟ ਬੈਨਕਿਜ਼ਰ ਗਰੁੱਪ ਦੇ ਮੁੱਖ ਕਾਰਜਕਾਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਰੇਕਟ ਛੱਡਣ ਤੋਂ ਬਾਅਦ ਕੰਪਨੀ ਦੇ ਸ਼ੇਅਰਾਂ ਦੀ ਕੀਮਤ ‘ਚ ਚਾਰ ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...