November 7, 2026, 3:03 am
----------- Advertisement -----------
HomeNewsLatest Newsਬੰਗਾਲ 'ਚ ਵੰਦੇ ਭਾਰਤ ਟਰੇਨ 'ਤੇ ਪਥਰਾਅ, ਪੀ.ਐਮ ਨੇ 3 ਦਿਨ ਪਹਿਲਾਂ...

ਬੰਗਾਲ ‘ਚ ਵੰਦੇ ਭਾਰਤ ਟਰੇਨ ‘ਤੇ ਪਥਰਾਅ, ਪੀ.ਐਮ ਨੇ 3 ਦਿਨ ਪਹਿਲਾਂ ਦਿਖਾਈ ਸੀ ਹਰੀ ਝੰਡੀ

Published on

----------- Advertisement -----------

ਪੱਛਮੀ ਬੰਗਾਲ ਦੇ ਮਾਲਦਾ ‘ਚ ਸੋਮਵਾਰ ਰਾਤ ਨੂੰ ਵੰਦੇ ਭਾਰਤ ਟਰੇਨ ‘ਤੇ ਪਥਰਾਅ ਕੀਤਾ ਗਿਆ। ਜਾਣਕਾਰੀ ਮੁਤਾਬਿਕ ਇਹ ਘਟਨਾ ਕੁਮਾਰਗੰਜ ਰੇਲਵੇ ਸਟੇਸ਼ਨ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਟਰੇਨ ਐਤਵਾਰ ਨੂੰ ਨਿਊ ਜਲਪਾਈਗੁੜੀ ਤੋਂ ਸ਼ੁਰੂ ਹੋਈ ਸੀ। ਹਾਵੜਾ ਆਉਂਦੇ ਸਮੇਂ ਸਟੇਸ਼ਨ ਨੇੜੇ ਅਣਪਛਾਤੇ ਲੋਕਾਂ ਨੇ ਰੇਲ ਗੱਡੀ ‘ਤੇ ਪਥਰਾਅ ਸ਼ੁਰੂ ਕਰ ਦਿੱਤਾ। ਜਿਸ ਕਾਰਨ ਕੋਚ ਸੀ-13 ਦਾ ਗੇਟ ਅਤੇ ਖਿੜਕੀ ਨੁਕਸਾਨੀ ਗਈ।
ਇਸ ਦੇ ਨਾਲ ਹੀ ਪੱਛਮੀ ਬੰਗਾਲ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਨੇ ਘਟਨਾ ਦੀ NIA ਜਾਂਚ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਪੀਐਮ ਮੋਦੀ ਨੇ ਕੁਝ ਦਿਨ ਪਹਿਲਾਂ ਹੀ ਪੱਛਮੀ ਬੰਗਾਲ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਇਸ ਸਮਾਗਮ ਵਿੱਚ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਸ਼ਿਰਕਤ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...