November 18, 2026, 1:52 pm
----------- Advertisement -----------
HomeNewsBreaking NewsIIT-BHU 'ਚ ਵਿਦਿਆਰਥਣ ਤੋਂ ਬੰਦੂਕ ਦੀ ਨੋਕ 'ਤੇ ਲਹਾਏ ਕੱਪੜੇ, ਕੀਤਾ Kiss,...

IIT-BHU ‘ਚ ਵਿਦਿਆਰਥਣ ਤੋਂ ਬੰਦੂਕ ਦੀ ਨੋਕ ‘ਤੇ ਲਹਾਏ ਕੱਪੜੇ, ਕੀਤਾ Kiss, ਨਾਲੇ ਬਣਾਈ ਵੀਡੀਓ

Published on

----------- Advertisement -----------

ਬਨਾਰਸ, 3 ਨਵੰਬਰ 2023 – ਬਨਾਰਸ ਹਿੰਦੂ ਯੂਨੀਵਰਸਿਟੀ ਦੇ ਆਈਆਈਟੀ ਕੈਂਪਸ ਵਿੱਚ, 1 ਅਤੇ 2 ਨਵੰਬਰ ਦੀ ਦਰਮਿਆਨੀ ਰਾਤ ਨੂੰ, ਤਿੰਨ ਨੌਜਵਾਨਾਂ ਨੇ ਬੰਦੂਕ ਦੀ ਨੋਕ ‘ਤੇ ਇੱਕ ਲੜਕੀ ਦੇ ਜ਼ਬਰਦਸਤੀ ਕੱਪੜੇ ਲਾਹੁਣ ਅਤੇ ਉਸ ਨਾਲ ਕਿੱਸ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮੁਲਜ਼ਮਾਂ ਨੇ ਵਿਦਿਆਰਥਣ ਦੀ ਵੀਡੀਓ ਵੀ ਬਣਾਈ। ਇਸ ਘਟਨਾ ਦੇ ਖਿਲਾਫ ਹਜ਼ਾਰਾਂ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ ਅਤੇ ਪੂਰੇ ਕੈਂਪਸ ਨੂੰ ਬੰਦ ਕਰ ਦਿੱਤਾ। ਪੁਲੀਸ ਨੇ ਐਫਆਈਆਰ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ IIT-BHU ਦੇ ਡਾਇਰੈਕਟਰ ਨੇ ਇੱਕ ਸਰਕੂਲਰ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਹੁਣ ਸੰਸਥਾ ਦੇ ਸਾਰੇ ਬੈਰੀਕੇਡ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਬੰਦ ਰਹਿਣਗੇ। ਚੌਕੀ ‘ਤੇ ਤਾਇਨਾਤ ਗਾਰਡ ਉਨ੍ਹਾਂ ਦੀ ਪਛਾਣ ਜਾਣ ਕੇ ਵਾਹਨਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਦੇ ਸਕਦਾ ਹੈ। ਇਸ ਤੋਂ ਇਲਾਵਾ, ਸਿਰਫ ਉਨ੍ਹਾਂ ਨੂੰ ਹੀ ਕੈਂਪਸ ਵਿੱਚ ਦਾਖਲਾ ਮਿਲੇਗਾ ਜਿਨ੍ਹਾਂ ਕੋਲ BHU ਸਟਿੱਕਰ ਜਾਂ IIT-BHU ਸਟਿੱਕਰ ਜਾਂ ID ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...