September 29, 2026, 11:48 pm
----------- Advertisement -----------
HomeNewsLatest Newsਵਿਦਿਆਰਥੀਆਂ ਨੇ ਅਧਿਆਪਕ ਨੂੰ ਕਿਹਾ ‘ਆਈ ਲਵ ਯੂ’, ਵੀਡੀਓ ਵਾਇਰਲ ਹੋਣ 'ਤੇ...

ਵਿਦਿਆਰਥੀਆਂ ਨੇ ਅਧਿਆਪਕ ਨੂੰ ਕਿਹਾ ‘ਆਈ ਲਵ ਯੂ’, ਵੀਡੀਓ ਵਾਇਰਲ ਹੋਣ ‘ਤੇ ਟੀਚਰ ਨੇ ਕੀਤਾ ਖੁਦ ਨੂੰ ਘਰ ‘ਚ ਕੈਦ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਮੇਰਠ ਦੇ ਇੱਕ ਕਾਲਜ ਵਿੱਚ ਇੱਕ ਵਿਦਿਆਰਥੀਆਂ ਵੱਲੋਂ ਮਹਿਲਾ ਟੀਚਰ ਨੂੰ ਆਈ ਲਵ ਯੂ ਕਹਿਣ ਦਾ ਵੀਡੀਓ ਵਾਇਰਲ ਹੋਇਆ ਸੀ। ਅਧਿਆਪਕ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ। ਹੁਣ ਬੱਚਿਆਂ ਦੇ ਮਾਪੇ ਮਹਿਲਾ ਟੀਚਰ ਨੂੰ ਧਮਕੀਆਂ ਦੇ ਰਹੇ ਹਨ। ਇਸ ਦੇ ਨਾਲ ਹੀ ਉਹ ਸਮਝੌਤੇ ਲਈ ਦਬਾਅ ਬਣਾ ਰਹੇ ਹਨ। ਬੱਚਿਆਂ ਦੇ ਮਾਪੇ ਮਹਿਲਾ ਟੀਚਰ ਨੂੰ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦੇ ਰਹੇ ਹਨ। ਧਮਕੀ ਤੋਂ ਬਾਅਦ ਅਧਿਆਪਕਾ ਡਰ ਗਈ ਹੈ ਅਤੇ ਉਸ ਨੇ ਆਪਣੇ ਆਪ ਨੂੰ ਘਰ ਵਿੱਚ ਬੰਦ ਕਰ ਲਿਆ ਹੈ। ਇੱਥੋਂ ਤੱਕ ਕਿ ਖਾਣਾ ਵੀ ਨਹੀਂ ਖਾ ਰਹੀ। ਸਕੂਲ ਜਾਣ ਸਮੇਂ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਕਿਵੇਂ ਜਾਵਾਂ ਸਕੂਲ, ਹਰ ਕੋਈ ਮੇਰੇ ਵੱਲ ਇੰਝ ਦੇਖਦਾ ਹੈ ਜਿਵੇਂ ਮੈਂ ਹੀ ਕੋਈ ਵੱਡਾ ਗੁਨਾਹ ਕੀਤਾ ਹੋਵੇ। ਪਰਿਵਾਰਕ ਮੈਂਬਰਾਂ ਦੀ ਮੰਨੀਏ ਤਾਂ ਅਧਿਆਪਕਾ ਨੇ ਇਸ ਘਟਨਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਤਿੰਨਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਘਟਨਾ ਮੇਰਠ ਦੇ ਥਾਣਾ ਕਿਥੋਰ ਦੇ ਡਾਕਟਰ ਰਾਮ ਮਨੋਹਰ ਸਮਾਰਕ ਇੰਟਰ ਕਾਲਜ ਦੀ ਹੈ ਜਿੱਥੇ ਇਕ ਅਧਿਆਪਕਾ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਕੂਲ ‘ਚ ਪੜ੍ਹਦੇ ਤਿੰਨ ਦੋਸ਼ੀ ਵਿਦਿਆਰਥੀਆਂ ‘ਚੋਂ ਇਕ ਦੀ ਭੈਣ ਨੇ ਇਹ ਵੀਡੀਓ ਆਪਣੇ ਸਟੇਟਸ ‘ਤੇ ਪੋਸਟ ਕੀਤਾ ਅਤੇ ਉਸ ਤੋਂ ਬਾਅਦ ਇਹ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਇਨ੍ਹਾਂ ਵੀਡੀਓਜ਼ ਬਾਰੇ ਅਧਿਆਪਕਾ ਨੂੰ ਜਿਵੇਂ ਹੀ ਪਤਾ ਲੱਗਾ ਤਾਂ ਉਹ ਬਦਨਾਮੀ ਕਾਰਨ ਨਿਰਾਸ਼ ਹੋ ਗਈ ਅਤੇ ਖਾਣਾ-ਪੀਣਾ ਬੰਦ ਕਰ ਦਿੱਤਾ। ਅਧਿਆਪਕਾ ਦੇ ਪਰਿਵਾਰਕ ਮੈਂਬਰਾਂ ਦੀ ਮੰਨੀਏ ਤਾਂ ਅਧਿਆਪਕਾ ਦੇ ਰਿਸ਼ਤੇ ਦੀ ਗੱਲ ਚੱਲ ਰਹੀ ਸੀ ਅਤੇ ਲਗਭਗ ਰਿਸ਼ਤਾ ਤੈਅ ਹੋਣ ਵਾਲਾ ਸੀ। ਇਸ ਦੇ ਨਾਲ ਹੀ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਨੇ ਫੋਨ ਰਿਸੀਵ ਕਰਨਾ ਬੰਦ ਕਰ ਦਿੱਤਾ। ਰਿਸ਼ਤਾ ਕਰਨ ਤੋਂ ਇਨਕਾਰ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...