September 14, 2026, 1:33 am
----------- Advertisement -----------
HomeNewsLatest News26 ਜਨਵਰੀ ਦੀ ਪਰੇਡ ਲਈ 'ਪੰਜਾਬ ਦੀ ਝਾਂਕੀ' ਰੱਦ ਕਰਨ 'ਤੇ ਸੁਖਬੀਰ...

26 ਜਨਵਰੀ ਦੀ ਪਰੇਡ ਲਈ ‘ਪੰਜਾਬ ਦੀ ਝਾਂਕੀ’ ਰੱਦ ਕਰਨ ‘ਤੇ ਸੁਖਬੀਰ ਬਾਦਲ ਵੱਲੋਂ ਕੇਂਦਰ ਨੂੰ ਮੁੜ ਵਿਚਾਰ ਕਰਨ ਦੀ ਅਪੀਲ

Published on

----------- Advertisement -----------

ਇਸ ਵਾਰ 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਪਰੇਡ ‘ਚ ਪੰਜਾਬ, ਹਿਮਾਚਲ ਸਮੇਤ ਕਈ ਹੋਰ ਰਾਜਾਂ ਦੀ ਝਾਕੀ ਨਜ਼ਰ ਨਹੀਂ ਆਵੇਗੀ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੈਰਾਨੀ ਪ੍ਰਗਟਾਈ ਹੈ ਅਤੇ ਕੇਂਦਰ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਇਕ ਟਵੀਟ ‘ਚ ਉਨ੍ਹਾਂ ਕਿਹਾ, ”ਹੈਰਾਨੀ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ 74ਵੇਂ ਗਣਤੰਤਰ ਦਿਵਸ ਪਰੇਡ ਲਈ ‘ਪੰਜਾਬ ਦੀ ਝਾਂਕੀ’ ਨੂੰ ਰੱਦ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਪੰਜਾਬੀਆਂ ਨੂੰ ਆਜ਼ਾਦੀ ਸੰਗਰਾਮ ਵਿਚ ਆਪਣਾ ਯੋਗਦਾਨ ਅਤੇ ਸੱਭਿਆਚਾਰ ਦਿਖਾਉਣ ਦੀ ਇਜਾਜ਼ਤ ਨਹੀਂ ਹੈ!! ਮੈਂ ਭਾਰਤ ਸਰਕਾਰ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਾ ਹਾਂ, ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਅਪੀਲ ਕਰਦਾ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...