June 29, 2026, 1:53 pm
----------- Advertisement -----------
HomeNewsBreaking Newsਮੰਦਭਾਗੀ ਖ਼ਬਰ : ਪੁੱਤ ਦੇ ਵਿਆਹ ਲਈ ਖਰੀਦਦਾਰੀ ਕਰਨ ਗਏ ਮਾਪਿਆਂ ਸੜਕ...

ਮੰਦਭਾਗੀ ਖ਼ਬਰ : ਪੁੱਤ ਦੇ ਵਿਆਹ ਲਈ ਖਰੀਦਦਾਰੀ ਕਰਨ ਗਏ ਮਾਪਿਆਂ ਸੜਕ ਹਾਦਸੇ ‘ਚ ਮੌਤ

Published on

----------- Advertisement -----------

ਗੁਜਰਾਤ ਦੇ ਸੂਰਤ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਆਪਣੇ ਪੁੱਟ ਦੇ ਵਿਆਹ ਦੀ ਖਰੀਦਦਾਰੀ ਕਰਨ ਗਏ ਮਾਪਿਆਂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਹਾਦਸਾ ਐਨਾ ਦਰਦਨਾਕ ਸੀ ਕਿ ਟੈਂਕਰ ਚਾਲਕ ਪਤੀ-ਪਤਨੀ ਨੂੰ ਕਰੀਬ 60 ਫੁੱਟ ਤੱਕ ਖਿੱਚ ਕੇ ਲੈ ਗਿਆ। ਟੈਂਕਰ ਦੀ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਜੋੜਾ ਹੇਠਾਂ ਡਿੱਗ ਗਿਆ ਜਿਸ ਕਾਰਨ ਦੋਨਾਂ ਦੀ ਮੌਕੇ ‘ਤੇ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...