October 13, 2026, 6:11 am
----------- Advertisement -----------
HomeNewsBreaking News'ਆਪ' ਸੰਸਦ ਮੈਂਬਰ ਸਵਾਤੀ ਮਾਲੀਵਾਲ ਦਾ ਦੇਰ ਰਾਤ ਹੋਇਆ ਮੈਡੀਕਲ, ਕੇਜਰੀਵਾਲ ਦੇ...

‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ਦਾ ਦੇਰ ਰਾਤ ਹੋਇਆ ਮੈਡੀਕਲ, ਕੇਜਰੀਵਾਲ ਦੇ ਪੀਏ ‘ਤੇ FIR ਵੀ ਦਰਜ

Published on

----------- Advertisement -----------

ਨਵੀਂ ਦਿੱਲੀ, 17 ਮਈ 2024 – ਕੁੱਟਮਾਰ ਮਾਮਲੇ ‘ਚ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਦਿੱਲੀ ਪੁਲਿਸ ਵੀਰਵਾਰ ਰਾਤ ਕਰੀਬ 11 ਵਜੇ ‘ਆਪ’ ਸੰਸਦ ਸਵਾਤੀ ਮਾਲੀਵਾਲ ਨਾਲ ਏਮਜ਼ ਪਹੁੰਚੀ। ਮੈਡੀਕਲ ਤੋਂ ਬਾਅਦ ਮਾਲੀਵਾਲ ਸਵੇਰੇ 3.15 ਵਜੇ ਏਮਜ਼ ਤੋਂ ਰਵਾਨਾ ਹੋਏ ਅਤੇ 3:30 ਵਜੇ ਆਪਣੇ ਘਰ ਪਹੁੰਚੇ।

ਇਸ ਦੇ ਨਾਲ ਹੀ ਸਿਵਲ ਲਾਈਨ ਥਾਣੇ ਦੀ ਇੱਕ ਟੀਮ ਕੁੱਟਮਾਰ ਦੇ ਮੁਲਜ਼ਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ (ਪੀਏ) ਬਿਭਵ ਕੁਮਾਰ ਦੇ ਘਰ ਭੇਜੀ ਗਈ। ਹਾਲਾਂਕਿ ਉਹ ਫਿਲਹਾਲ ਪੰਜਾਬ ‘ਚ ਹੈ ਪਰ ਦਿੱਲੀ ਪਰਤਦੇ ਹੀ ਪੁਲਸ ਉਸ ਤੋਂ ਪੁੱਛਗਿੱਛ ਕਰੇਗੀ। ਰਾਸ਼ਟਰੀ ਮਹਿਲਾ ਕਮਿਸ਼ਨ ਨੇ ਇਸ ਦਾ ਨੋਟਿਸ ਲੈਂਦਿਆਂ ਵੀਰਵਾਰ ਸਵੇਰੇ ਉਸ ਨੂੰ ਤਲਬ ਕੀਤਾ ਸੀ। ਬਿਭਵ ਨੂੰ ਅੱਜ ਸਵੇਰੇ 11 ਵਜੇ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਹ ਘਟਨਾ 13 ਮਈ ਦੀ ਹੈ, ਜਿਸ ਦੇ ਤਿੰਨ ਦਿਨ ਬਾਅਦ ਵੀਰਵਾਰ ਸਵੇਰੇ ਦਿੱਲੀ ਪੁਲਿਸ ਦੀ ਟੀਮ ਸਵਾਤੀ ਦੇ ਘਰ ਪਹੁੰਚੀ ਅਤੇ ਉਸ ਦਾ ਬਿਆਨ ਦਰਜ ਕੀਤਾ। ਇਸ ਤੋਂ ਬਾਅਦ ਪੁਲੀਸ ਨੇ ਧਾਰਾ 354 (ਛੇੜਛਾੜ), 323 (ਕੁੱਟਮਾਰ), 506 (ਜਾਨ ਦੀ ਧਮਕੀ) ਅਤੇ 509 (ਅਸ਼ਲੀਲ ਟਿੱਪਣੀਆਂ ਕਰਨ) ਤਹਿਤ ਕੇਸ ਦਰਜ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...