September 11, 2026, 1:11 pm
----------- Advertisement -----------
HomePunjabbusinessSwiggy ਤੋਂ ਖਾਣਾ ਆਰਡਰ ਕਰਨ ਵਾਲਿਆਂ ਨੂੰ ਝਟਕਾ! ਹੁਣ ਹਰ ਵਾਰ ਦੇਣੀ...

Swiggy ਤੋਂ ਖਾਣਾ ਆਰਡਰ ਕਰਨ ਵਾਲਿਆਂ ਨੂੰ ਝਟਕਾ! ਹੁਣ ਹਰ ਵਾਰ ਦੇਣੀ ਪਵੇਗੀ ਇੰਨੀ ਪਲੇਟਫਾਰਮ ਫੀਸ

Published on

----------- Advertisement -----------

ਜੇਕਰ ਤੁਸੀਂ ਆਨਲਾਈਨ ਭੋਜਨ ਆਰਡਰ ਕਰਨ ਲਈ Swiggy ਦੀ ਵਰਤੋਂ ਕਰਦੇ ਹੋ, ਤਾਂ ਤੁਹਾਡੇ ਲਈ ਜਰੂਰੀ ਖ਼ਬਰ ਹੈ। ਹੁਣ Swiggy ਤੋਂ ਖਾਣਾ ਆਰਡਰ ਕਰਨਾ ਤੁਹਾਡੇ ਲਈ ਮਹਿੰਗਾ ਹੋ ਗਿਆ ਹੈ। ਆਨਲਾਈਨ ਫੂਡ ਡਿਲੀਵਰੀ ਕੰਪਨੀ ਨੇ ਪ੍ਰਤੀ ਆਰਡਰ 2 ਰੁਪਏ ਪਲੇਟਫਾਰਮ ਫੀਸ ਵਸੂਲਣੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ, ਵਾਧੂ ਚਾਰਜ ਸਿਰਫ ਕੁਝ ਸ਼ਹਿਰਾਂ ਦੇ ਉਪਭੋਗਤਾਵਾਂ ਲਈ ਲਾਗੂ ਕੀਤਾ ਗਿਆ ਹੈ।
ਦੱਸ ਦਈਏ ਕਿ Swiggy ਨੇ ਫਿਲਹਾਲ ਬੈਂਗਲੁਰੂ, ਹੈਦਰਾਬਾਦ ਅਤੇ ਚੇਨਈ ਵਿੱਚ ਪਲੇਟਫਾਰਮ ਫੀਸ ਦੀ ਸ਼ੁਰੂਆਤ ਕੀਤੀ ਹੈ। ਕੰਪਨੀ ਨੇ ਅਜੇ ਇਹ ਖੁਲਾਸਾ ਨਹੀਂ ਕੀਤਾ ਹੈ ਕਿ ਉਹ ਹੋਰ ਵੱਡੇ ਸ਼ਹਿਰਾਂ ‘ਚ ਇਹ ਫੀਸ ਕਦੋਂ ਲਾਗੂ ਕਰੇਗੀ। ਵਰਤਮਾਨ ਵਿੱਚ ਪਲੇਟਫਾਰਮ ਫੀਸ ਸਿਰਫ Swiggy ਦੀ ਫੂਡ ਡਿਲੀਵਰੀ ਸੇਵਾ ‘ਤੇ ਲਾਗੂ ਹੈ। ਕੰਪਨੀ ਨੇ ਇੰਸਟਾਮਾਰਟ ਆਰਡਰ ਲਈ ਇਸ ਨੂੰ ਲਾਗੂ ਨਹੀਂ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...