April 25, 2026, 5:44 pm
----------- Advertisement -----------
HomeNewsLatest Newsਤਾਈਵਾਨ 'ਚ ਇਕੋ ਦਿਨ 'ਚ ਆਏ ਭੂਚਾਲ ਦੇ ਦੋ ਵੱਡੇ ਝਟਕੇ

ਤਾਈਵਾਨ ‘ਚ ਇਕੋ ਦਿਨ ‘ਚ ਆਏ ਭੂਚਾਲ ਦੇ ਦੋ ਵੱਡੇ ਝਟਕੇ

Published on

----------- Advertisement -----------

ਤਾਈਵਾਨ ਦੇ ਸ਼ਹਿਰ ਵਿੱਚ ਇੱਕ ਦਿਨ ਵਿੱਚ ਭੂਚਾਲ ਦੇ ਦੋ ਵੱਡੇ ਝਟਕੇ ਮਹਿਸੂਸ ਕੀਤੇ ਗਏ। ਮੰਗਲਵਾਰ ਨੂੰ ਪਹਿਲਾਂ 4.7 ਅਤੇ ਫਿਰ 6.9 ਤੀਬਰਤਾ ਦਾ ਭੂਚਾਲ ਆਇਆ। ਭਾਰਤੀ ਸਮੇਂ ਅਨੁਸਾਰ ਦੇਰ ਰਾਤ 11.11 ਵਜੇ ਤਾਈਵਾਨ ਦੀ ਰਾਜਧਾਨੀ ਤਾਈਪੇ ਦੇ ਨੇੜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਮੰਗਲਵਾਰ ਨੂੰ ਇੱਕ ਘੰਟਾ ਛੇ ਮਿੰਟ ਪਹਿਲਾਂ ਫ੍ਰੈਂਚ ਗੁਆਨਾ ਦੇ ਕੇਏਨ ਸ਼ਹਿਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.9 ਦਰਜ ਕੀਤੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਭੂਚਾਲ ਦੀ ਪੁਸ਼ਟੀ ਕੀਤੀ ਹੈ। ਫ੍ਰੈਂਚ ਗੁਆਨਾ ‘ਚ ਭੂਚਾਲ ਭਾਰਤੀ ਸਮੇਂ ਮੁਤਾਬਕ ਰਾਤ ਕਰੀਬ 10.05 ਵਜੇ ਆਇਆ।
ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਰਾਤ ਨੂੰ ਆਏ ਭੂਚਾਲ ਦਾ ਕੇਂਦਰ ਹੁਆਲਿਨ ਸ਼ਹਿਰ ਦੇ ਪੂਰਬ ਵੱਲ ਸਮੁੰਦਰ ਤਲ ਤੋਂ 28.7 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਰਾਜਧਾਨੀ ਤਾਈਪੇ ਵਿੱਚ ਕਈ ਘਰਾਂ ਦੀਆਂ ਕੰਧਾਂ ਵਿੱਚ ਤਰੇੜਾਂ ਆ ਗਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਨੇ ਰਚਿਆ ਇਤਿਹਾਸ: ਚਰਚ ਵਿੱਚ ਗੂੰਜੇ ਗੁਰਬਾਣੀ ਦੇ ਸ਼ਬਦ, ਮਿਲਵਰਤਣ ਦੀ ਪੇਸ਼ ਕੀਤੀ ਮਿਸਾਲ

*ਸਟੈਫੋਰਡ, ਯੂਕੇ:*ਸਟੈਫੋਰਡਸ਼ਾਇਰ ਵਿੱਚ ਅੱਜ ਇੱਕ ਬੇਹੱਦ ਪ੍ਰਭਾਵਸ਼ਾਲੀ ਅਤੇ ਇਤਿਹਾਸਕ ਅਧਿਆਤਮਿਕ ਸੰਗਮ ਦੇਖਣ ਨੂੰ ਮਿਲਿਆ,...

‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਚੰਡੀਗੜ੍ਹ 24 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ...

ਅਮਿਤ ਸ਼ਾਹ ਦੇ ਪ੍ਰਭਾਵ ਹੇਠ ‘ਆਪ’ ਦੇ 7 ਸੰਸਦ ਮੈਂਬਰਾਂ ਦਾ ਪਾਰਟੀ ਬਦਲਣਾ ਪੰਜਾਬ ਅਤੇ ਇਸ ਦੇ 3 ਕਰੋੜ ਲੋਕਾਂ ਨਾਲ ਧੋਖਾ ਹੈ: ਹਰਪਾਲ...

*ਚੰਡੀਗੜ੍ਹ 24 ਅਪ੍ਰੈਲ 2026*:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ...

 ਯੂਕੇ ਦੀ ਪਹਿਲੀ ਸਿੱਖ ਮਹਿਲਾ ਸੰਸਦ ਮੈਂਬਰ ਦੀ ਦਿੱਲੀ ਉਪ ਰਾਜਪਾਲ ਨਾਲ ਮੁਲਾਕਾਤ

ਯੂਨਾਈਟਿਡ ਕਿੰਗਡਮ (UK) ਦੀ ਸੀਨੀਅਰ ਸੰਸਦ ਮੈਂਬਰ *ਪ੍ਰੀਤ ਕੌਰ ਗਿੱਲ* ਨੇ ਆਪਣੀ ਭਾਰਤ ਫੇਰੀ...

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...