October 13, 2026, 7:29 pm
----------- Advertisement -----------
HomeNewsBreaking Newsਪੀਐਮ ਮੋਦੀ ਦੇ ਧਿਆਨ-ਸਾਧਨਾ ਦੇ ਖ਼ਿਲਾਫ਼ ਹਾਈ ਕੋਰਟ ਪਹੁੰਚੀ ਤਾਮਿਲਨਾਡੂ ਕਾਂਗਰਸ, ਪੜ੍ਹੋ...

ਪੀਐਮ ਮੋਦੀ ਦੇ ਧਿਆਨ-ਸਾਧਨਾ ਦੇ ਖ਼ਿਲਾਫ਼ ਹਾਈ ਕੋਰਟ ਪਹੁੰਚੀ ਤਾਮਿਲਨਾਡੂ ਕਾਂਗਰਸ, ਪੜ੍ਹੋ ਪੂਰੀ ਖ਼ਬਰ

Published on

----------- Advertisement -----------

ਸ਼ੁੱਕਰਵਾਰ ਨੂੰ ਕੰਨਿਆਕੁਮਾਰੀ ਵਿੱਚ ਵਿਵੇਕਾਨੰਦ ਰਾਕ ਮੈਮੋਰੀਅਲ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਧਿਆਨ ਦਾ ਅੱਜ ਦੂਜਾ ਦਿਨ ਹੈ। ਵਿਰੋਧੀ ਧਿਰ ਪੀਐਮ ਮੋਦੀ ਦੇ ਧਿਆਨ-ਸਾਧਨਾ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸ ਰਹੀ ਹੈ। ਤਾਮਿਲਨਾਡੂ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ। ਇਸ ਦੇ ਖਿਲਾਫ ਮਦਰਾਸ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ।


ਤਾਮਿਲਨਾਡੂ ਕਾਂਗਰਸ ਕਮੇਟੀ ਨੇ ਮਦਰਾਸ ਹਾਈ ਕੋਰਟ ‘ਚ ਦਾਇਰ ਪਟੀਸ਼ਨ ‘ਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੇ ਵਿਵੇਕਾਨੰਦ ਰਾਕ ਦੇ ਦੌਰੇ ‘ਤੇ ਕੋਈ ਇਤਰਾਜ਼ ਨਹੀਂ ਕਰ ਸਕਦਾ, ਪਰ ਲੋਕ ਸਭਾ ਚੋਣਾਂ 2024 ਦੇ 7ਵੇਂ ਪੜਾਅ ਦੇ ਕੂਲਿੰਗ ਪੀਰੀਅਡ ਦੌਰਾਨ ਉਨ੍ਹਾਂ ਦੀ ਇਹ ਯਾਤਰਾ ਹਿੰਦੂ ਭਾਵਨਾਵਾਂ ਨੂੰ ਭੜਕਾਉਣਾ ਅਤੇ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਨਾ ਵੋਟ ਹਾਸਲ ਕਰਨ ਦੀ ਕੋਸ਼ਿਸ਼ ਹੈ। ਇਸ ਲਈ ਇਸ ਸਬੰਧੀ ਕਾਰਵਾਈ ਕੀਤੀ ਜਾਵੇ।
ਦੱਸ ਦਈਏ ਕਿ ਅੱਜ ਸਵੇਰੇ ਧਿਆਨ-ਸਾਧਨਾ ਕਰਦੇ ਹੋਏ ਪੀਐਮ ਮੋਦੀ ਦੀਆਂ ਤਸਵੀਰਾਂ ਸਾਹਮਣੇ ਆਈਆਂ। ਜਿਸ ‘ਚ ਉਨ੍ਹਾਂ ਨੂੰ ਭਗਵੇਂ ਕਪੜੇ, ਹੱਥ ਵਿੱਚ ਰੁਦਰਾਕਸ਼ ਦੀ ਮਾਲਾ ਅਤੇ ਮੱਥੇ ‘ਤੇ ਤਿਲਕ ਲੱਗਿਆ ਦੇਖਿਆ ਗਿਆ। ਪ੍ਰਧਾਨ ਮੰਤਰੀ ਵੀਰਵਾਰ ਸ਼ਾਮ ਨੂੰ ਕੰਨਿਆਕੁਮਾਰੀ ਪਹੁੰਚੇ। ਸਭ ਤੋਂ ਪਹਿਲਾਂ ਭਗਵਤੀ ਦੇਵੀ ਅੰਮਾਂ ਮੰਦਿਰ ਵਿਖੇ ਦਰਸ਼ਨ – ਪੂਜਾ ਅਰਚਨਾ ਕੀਤੀ। ਪੀ.ਐਮ ਨੇ ਪੂਜਾ ਦੌਰਾਨ ਚਿੱਟਾ ਮੁੰਡੂ (ਦੱਖਣੀ ਭਾਰਤ ਦਾ ਕੱਪੜਾ) ਅਤੇ ਇੱਕ ਸ਼ਾਲ ਪਹਿਨਿਆ ਹੋਇਆ ਸੀ। ਪੁਜਾਰੀਆਂ ਨੇ ਪੀ.ਐਮ ਮੋਦੀ ਨੂੰ ਪ੍ਰਸ਼ਾਦ, ਸ਼ਾਲ ਅਤੇ ਦੇਵੀ ਦੀ ਤਸਵੀਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...