November 9, 2026, 7:49 pm
----------- Advertisement -----------
HomeNewsLatest Newsਦੋ ਵੱਡੇ ਹਵਾਈ ਅੱਡਿਆਂ 'ਤੇ ਤਕਨੀਕੀ ਖਰਾਬੀ ਕਾਰਨ ਸੈਂਕੜੇ ਯਾਤਰੀ ਫਸੇ

ਦੋ ਵੱਡੇ ਹਵਾਈ ਅੱਡਿਆਂ ‘ਤੇ ਤਕਨੀਕੀ ਖਰਾਬੀ ਕਾਰਨ ਸੈਂਕੜੇ ਯਾਤਰੀ ਫਸੇ

Published on

----------- Advertisement -----------

ਦੁਨੀਆ ਦੇ ਦੋ ਵੱਡੇ ਹਵਾਈ ਅੱਡਿਆਂ ‘ਤੇ ਤਕਨੀਕੀ ਖਰਾਬੀ ਕਾਰਨ ਸੈਂਕੜੇ ਯਾਤਰੀ ਫਸੇ ਹੋਏ ਹਨ। ਅਮਰੀਕਾ ਦੇ ਸ਼ਿਕਾਗੋ ਹਵਾਈ ਅੱਡੇ ‘ਤੇ ਤਕਨੀਕੀ ਖਰਾਬੀ ਕਾਰਨ ਏਅਰ ਇੰਡੀਆ ਦੀ ਫਲਾਈਟ ਉਡਾਣ ਨਹੀਂ ਭਰ ਸਕੀ। ਫਲਾਈਟ ਨੇ ਮੰਗਲਵਾਰ ਨੂੰ ਦੁਪਹਿਰ 1:30 ਵਜੇ ਸ਼ਿਕਾਗੋ ਤੋਂ ਉਡਾਣ ਭਰਨੀ ਸੀ। ਇਸ ਨੇ 15 ਮਾਰਚ ਨੂੰ ਦੁਪਹਿਰ 2.20 ‘ਤੇ ਦਿੱਲੀ ‘ਚ ਲੈਂਡ ਕਰਨਾ ਸੀ ਪਰ ਅਜੇ ਤੱਕ ਫਲਾਈਟ ਨੇ ਟੇਕ ਆਫ ਨਹੀਂ ਕੀਤਾ।
ਇਸ ਮਾਮਲੇ ‘ਚ ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ 14 ਮਾਰਚ ਨੂੰ ਫਲਾਈਟ ਨੰਬਰ AI 126 ਨੂੰ ਤਕਨੀਕੀ ਖਰਾਬੀ ਕਾਰਨ ਰੱਦ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਕਿਸੇ ਹੋਰ ਫਲਾਈਟ ਰਾਹੀਂ ਦਿੱਲੀ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਵੀਰਵਾਰ ਨੂੰ ਹਾਂਗਕਾਂਗ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੰਪਿਊਟਰ ਸਿਸਟਮ ਫੇਲ ਹੋ ਗਏ। ਇਸ ਕਾਰਨ ਉਡਾਣਾਂ ਵਿੱਚ ਦੇਰੀ ਹੋ ਰਹੀ ਹੈ। ਸਭ ਤੋਂ ਵੱਧ ਪ੍ਰਭਾਵਿਤ ਕੈਥੀ ਪੈਸੀਫਿਕ ਏਅਰਲਾਈਨਜ਼ ਹੈ। ਇਸ ਦੀਆਂ 50 ਉਡਾਣਾਂ ਦੇ ਟੇਕਆਫ ਵਿੱਚ ਦੇਰੀ ਹੋ ਰਹੀ ਹੈ। ਇਸੇ ਤਰ੍ਹਾਂ ਦਾ ਪ੍ਰਭਾਵ ਹੋਰ ਏਅਰਲਾਈਨਾਂ ‘ਤੇ ਵੀ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...