November 6, 2026, 10:38 pm
----------- Advertisement -----------
HomeNewsLatest Newsਸਰਕਾਰੀ ਹਸਪਤਾਲ ਦੇ ਸਰਜੀਕਲ ਵਾਰਡ 'ਚੋਂ ਮਿਲੇ 10 ਕੋਬਰਾ ਸੱਪ! ਪਈਆਂ ਭਾਜੜਾਂ

ਸਰਕਾਰੀ ਹਸਪਤਾਲ ਦੇ ਸਰਜੀਕਲ ਵਾਰਡ ‘ਚੋਂ ਮਿਲੇ 10 ਕੋਬਰਾ ਸੱਪ! ਪਈਆਂ ਭਾਜੜਾਂ

Published on

----------- Advertisement -----------

ਕੇਰਲ ਦੇ ਮਲਪੁਰਮ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਕੇ.ਕੇ. ਪੇਰੀਨਥਲਮੰਨਾ ਦੇ ਇੱਕ ਸਰਕਾਰੀ ਜ਼ਿਲ੍ਹਾ ਹਸਪਤਾਲ ਦੇ ਸਰਜੀਕਲ ਵਾਰਡ ਵਿੱਚ ਅਤੇ ਇਸ ਦੇ ਆਲੇ-ਦੁਆਲੇ 10 ਕੋਬਰਾ ਸੱਪ ਦੇ ਬੱਚੇ ਮਿਲੇ ਹਨ। ਵਾਰਡ ‘ਚ ਕੋਬਰਾ ਮਿਲਣ ਤੋਂ ਬਾਅਦ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ।
ਸਰਜੀਕਲ ਵਾਰਡ ‘ਚ ਕੋਬਰਾ ਮਿਲਣ ‘ਤੇ ਹੜਕੰਪ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ ਕੋਬਰਾ ਦੇ ਇਹ ਬੱਚੇ 3 ਦਿਨਾਂ ਦੇ ਅੰਤਰਾਲ ‘ਚ ਮਿਲੇ ਹਨ। ਇਸ ਤੋਂ ਇਲਾਵਾ ਵਾਰਡ ਦੇ 8 ਮਰੀਜ਼ਾਂ ਨੂੰ ਦੂਜੇ ਵਾਰਡ ਵਿੱਚ ਸ਼ਿਫਟ ਕੀਤਾ ਗਿਆ। ਦੱਸ ਦੇਈਏ ਕਿ ਸਰਜੀਕਲ ਵਾਰਡ ਦਾ ਕੰਪਾਊਂਡ ਝਾੜੀਆਂ ਨਾਲ ਭਰਿਆ ਹੋਇਆ ਹੈ। ਸਰਜੀਕਲ ਵਾਰਡ ਦੀਆਂ ਫਰਸ਼ ਦੀਆਂ ਟਾਈਲਾਂ ਵੀ ਟੁੱਟੀਆਂ ਹੋਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਕੋਬਰਾ ਸੱਪ ਦੇ ਇਹ ਬੱਚੇ ਟਾਈਲਾਂ ਤੋਂ ਰੇਂਗਦੇ ਹੋਏ ਆਏ ਹਨ। ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਜਾ ਰਿਹਾ ਹੈ।
ਹਸਪਤਾਲ ਦੇ ਸਰਜੀਕਲ ਵਾਰਡ ‘ਚ ਕੋਬਰਾ ਸੱਪ ਦੇ ਬੱਚੇ ਮਿਲਣ ਦੀ ਖਬਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਲੋਕ ਹੈਰਾਨ ਹਨ ਕਿ ਅਜਿਹਾ ਕਿਵੇਂ ਹੋਇਆ। ਸਰਜੀਕਲ ਵਾਰਡ ‘ਚ ਸੱਪ ਕਿਵੇਂ ਪਹੁੰਚਿਆ? ਲੋਕਾਂ ਨੇ ਹਸਪਤਾਲ ਪ੍ਰਸ਼ਾਸਨ ‘ਤੇ ਸਵਾਲ ਉਠਾਏ ਹਨ ਅਤੇ ਸਿਸਟਮ ਨੂੰ ਸੁਧਾਰਨ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...