June 12, 2026, 6:56 pm
----------- Advertisement -----------
HomeNewsLatest Newsਵਿਸ਼ਵ ਦੇ ਨੰਬਰ 1 ਟੈਨਿਸ ਖਿਡਾਰੀ ਨੇ ਪੈਰਿਸ ਓਲੰਪਿਕ ਤੋਂ ਨਾਂ ਲਿਆ...

ਵਿਸ਼ਵ ਦੇ ਨੰਬਰ 1 ਟੈਨਿਸ ਖਿਡਾਰੀ ਨੇ ਪੈਰਿਸ ਓਲੰਪਿਕ ਤੋਂ ਨਾਂ ਲਿਆ ਵਾਪਸ; ਵਜ੍ਹਾ ਕਰ ਦੇਵੇਗੀ ਹੈਰਾਨ

Published on

----------- Advertisement -----------

ਦੁਨੀਆ ਦੇ ਨੰਬਰ ਇਕ ਟੈਨਿਸ ਖਿਡਾਰੀ ਯਾਨਿਕ ਸਿਨਰ ਨੇ ਪੈਰਿਸ ਓਲੰਪਿਕ ਤੋਂ ਨਾਂ ਵਾਪਸ ਲੈ ਲਿਆ ਹੈ। ਇਸ 22 ਸਾਲਾ ਇਟਾਲੀਅਨ ਖਿਡਾਰੀ ਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਦੱਸਿਆ ਕਿ ਡਾਕਟਰ ਨੇ ਉਸ ਨੂੰ ਓਲੰਪਿਕ ਖੇਡਾਂ ‘ਚ ਹਿੱਸਾ ਨਾ ਲੈਣ ਦੀ ਸਲਾਹ ਦਿੱਤੀ ਹੈ।
ਟੈਨਿਸ ਖਿਡਾਰੀ ਜੈਨਿਕ ਸਿੰਨਰ ਗਲੇ ਦੇ ਸੰਕ੍ਰਮਣ (ਟੌਨਸਿਲ) ਕਾਰਨ ਪੈਰਿਸ ਓਲੰਪਿਕ ਤੋਂ ਪਿੱਛੇ ਹਟ ਗਏ ਹਨ। ਸਿਨਰ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਓਲੰਪਿਕ ਤੋਂ ਖੁੰਝਣਾ ਇੱਕ ਵੱਡੀ ਨਿਰਾਸ਼ਾ ਹੈ ਕਿਉਂਕਿ ਇਸ ਸੀਜ਼ਨ ਵਿੱਚ ਇਹ ਮੇਰੇ ਮੁੱਖ ਟੀਚਿਆਂ ਵਿੱਚੋਂ ਇੱਕ ਸੀ। ਮੈਂ ਇਸ ਬਹੁਤ ਮਹੱਤਵਪੂਰਨ ਟੂਰਨਾਮੈਂਟ ਵਿੱਚ ਆਪਣੇ ਦੇਸ਼ ਦੀ ਨੁਮਾਇੰਦਗੀ ਕਰਨ ਦਾ ਸਨਮਾਨ ਪ੍ਰਾਪਤ ਕਰਨ ਦਾ ਇੰਤਜ਼ਾਰ ਨਹੀਂ ਕਰ ਸਕਦਾ ਸੀ। “ਡਾਕਟਰ ਨੇ ਮੈਨੂੰ ਓਲੰਪਿਕ ਵਿੱਚ ਹਿੱਸਾ ਨਾ ਲੈਣ ਦੀ ਸਲਾਹ ਦਿੱਤੀ ਹੈ।”
ਦੱਸ ਦਈਏ ਕਿ ਜਨਵਰੀ ‘ਚ ਆਸਟ੍ਰੇਲੀਅਨ ਓਪਨ ਨਾਲ ਆਪਣਾ ਪਹਿਲਾ ਗ੍ਰੈਂਡ ਸਲੈਮ ਖਿਤਾਬ ਜਿੱਤਣ ਵਾਲਾ ਸਿਨਰ ਪਿਛਲੇ ਮਹੀਨੇ ਫ੍ਰੈਂਚ ਓਪਨ ਦੇ ਸੈਮੀਫਾਈਨਲ ‘ਚ ਪਹੁੰਚ ਕੇ ਏਟੀਪੀ ਰੈਂਕਿੰਗ ‘ਚ ਦੁਨੀਆ ਦਾ ਨੰਬਰ ਇਕ ਖਿਡਾਰੀ ਬਣ ਗਿਆ ਸੀ। ਓਲੰਪਿਕ ਟੈਨਿਸ ਦਾ ਡਰਾਅ ਵੀਰਵਾਰ ਨੂੰ ਹੋਵੇਗਾ, ਜਦਕਿ ਮੈਚ ਸ਼ਨੀਵਾਰ ਨੂੰ ਸ਼ੁਰੂ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...