August 18, 2026, 11:45 pm
----------- Advertisement -----------
HomeNewsAutomobilesਟੇਸਲਾ ਦੇ ਇਸ ਮਾਡਲ 'ਚ ਆਈ ਵੱਡੀ ਖਰਾਬੀ, ਕੰਪਨੀ ਨੇ ਵਾਪਿਸ ਮੰਗਵਾਈਆਂ...

ਟੇਸਲਾ ਦੇ ਇਸ ਮਾਡਲ ‘ਚ ਆਈ ਵੱਡੀ ਖਰਾਬੀ, ਕੰਪਨੀ ਨੇ ਵਾਪਿਸ ਮੰਗਵਾਈਆਂ 3,470 ਕਾਰਾਂ

Published on

----------- Advertisement -----------

ਟੇਸਲਾ ਨੇ ਅਮਰੀਕਾ ‘ਚ ਆਪਣੇ ਮਸ਼ਹੂਰ ਮਾਡਲ ਟੇਸਲਾ ਵਾਈ ਦੀਆਂ ਕੁੱਲ 3,470 ਯੂਨਿਟਾਂ ਵਾਪਸ ਮੰਗਵਾਈਆਂ ਹਨ। ਕੰਪਨੀ ਮੁਤਾਬਕ ਇਸ ਵਾਹਨ ਦੀ ਦੂਜੀ ਕਤਾਰ ਦੇ ਸੀਟਬੈਕ ‘ਚ ਕੁਝ ਸਮੱਸਿਆ ਕਾਰਨ ਹੁਣ ਤੱਕ ਕਈ ਵਾਹਨਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਕੰਪਨੀ ਮੁਤਾਬਕ ਸਾਰੇ ਵਾਹਨਾਂ ਦੀ ਮੁਰੰਮਤ ਮੁਫਤ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਟੇਸਲਾ ਦੇ ਮਾਡਲ Y ਦੀ ਪਿਛਲੀ ਸੀਟ ਫਰੇਮ ਵਿੱਚ ਬੋਲਟ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੇ ਹਨ, ਜੋ ਕਿ ਹਾਦਸੇ ਦੌਰਾਨ ਯਾਤਰੀਆਂ ਨੂੰ ਜ਼ਖਮੀ ਕਰ ਸਕਦੇ ਹਨ।
ਸੰਭਾਵੀ ਤੌਰ ‘ਤੇ ਪ੍ਰਭਾਵਿਤ ਵਾਹਨਾਂ ਦਾ ਉਤਪਾਦਨ 23 ਮਈ 2022 ਅਤੇ 5 ਫਰਵਰੀ 2023 ਦੇ ਵਿਚਕਾਰ ਕੀਤਾ ਗਿਆ ਸੀ। ਦੱਸ ਦਈਏ ਕਿ ਦੁਨੀਆ ਦੀ ਮਸ਼ਹੂਰ ਕਾਰ ਕੰਪਨੀ ਟੇਸਲਾ ਨੇ ਨਵੰਬਰ ਮਹੀਨੇ ‘ਚ ਵੀ 3 ਲੱਖ 20 ਹਜ਼ਾਰ ਤੋਂ ਜ਼ਿਆਦਾ ਕਾਰਾਂ ਵਾਪਸ ਮੰਗਵਾਈਆਂ ਸਨ। ਇਨ੍ਹਾਂ ਕਾਰਾਂ ‘ਚ ਪਿਛਲੀ ਲਾਈਟ ‘ਚ ਤਕਨੀਕੀ ਖਰਾਬੀ ਦੀ ਸ਼ਿਕਾਇਤ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 18 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...