September 4, 2026, 10:55 am
----------- Advertisement -----------
HomeNewsEntertainmentਵਿਵਾਦਾਂ ਵਿਚਕਾਰ ਜੇਐਨਯੂ 'ਚ ਹੋਈ The Kerala Story ਦੀ ਸਕ੍ਰੀਨਿੰਗ, ਨਿਰਦੇਸ਼ਕ ਸੇਨ...

ਵਿਵਾਦਾਂ ਵਿਚਕਾਰ ਜੇਐਨਯੂ ‘ਚ ਹੋਈ The Kerala Story ਦੀ ਸਕ੍ਰੀਨਿੰਗ, ਨਿਰਦੇਸ਼ਕ ਸੇਨ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

ਫਿਲਮ ‘ਦ ਕੇਰਲ ਸਟੋਰੀ’ ਵਿਵਾਦਾਂ ਵਿੱਚ ਘਿਰੀ ਹੋਈ ਹੈ। ਫਿਲਮ ਦੋ ਦਿਨ ਬਾਅਦ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੌਰਾਨ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ ‘ਦਿ ਕੇਰਲ ਸਟੋਰੀ’ ਦੀ ਸਕ੍ਰੀਨਿੰਗ ਰੱਖੀ ਗਈ। ਜਿੱਥੇ ਨਿਰਦੇਸ਼ਕ ਸੁਦੀਪਤੋ ਸੇਨ ਨੇ ਵੀ ਫਿਲਮ ਬਾਰੇ ਗੱਲ ਕੀਤੀ।
ਜੇਐਨਯੂ ਵਿੱਚ ਫਿਲਮ ਦੀ ਸਕ੍ਰੀਨਿੰਗ ਦੌਰਾਨ ਸੁਦੀਪਤੋ ਸੇਨ ਦੇ ਨਾਲ ਫਿਲਮ ਦੇ ਨਿਰਮਾਤਾ ਵਿਪੁਲ ਸ਼ਾਹ ਅਤੇ ਅਦਾਕਾਰਾ ਅਦਾ ਸ਼ਰਮਾ ਵੀ ਮੌਜੂਦ ਸਨ। ਸਕ੍ਰੀਨਿੰਗ ਬਾਰੇ ਗੱਲ ਕਰਦੇ ਹੋਏ ਨਿਰਦੇਸ਼ਕ ਨੇ ਕਿਹਾ, “ਲੋਕਾਂ ਨੂੰ ਇਹ ਫਿਲਮ ਦੇਖਣੀ ਚਾਹੀਦੀ ਹੈ, ਜੇਕਰ ਫਿਲਮ ਪਸੰਦ ਕੀਤੀ ਗਈ ਤਾਂ ਇਹ ਮੇਰੇ ਲਈ ਸਭ ਤੋਂ ਵੱਡੀ ਜਿੱਤ ਹੋਵੇਗੀ।” ਸੁਪਰੀਮ ਕੋਰਟ ‘ਚ ‘ਦ ਕੇਰਲਾ ਸਟੋਰੀ’ ਦੀ ਪਟੀਸ਼ਨ ‘ਤੇ ਬੋਲਦੇ ਹੋਏ ਸੁਦੀਪਤੋ ਨੇ ਕਿਹਾ, “ਸਾਨੂੰ ਆਪਣੀ ਅਦਾਲਤ ‘ਤੇ 100 ਫੀਸਦੀ ਵਿਸ਼ਵਾਸ ਹੈ, ਅਦਾਲਤ ਨੇ ਪਹਿਲਾਂ ਹੀ ਇਕ ਰਿਪੋਰਟ ‘ਚ ਕਿਹਾ ਹੈ ਕਿ ਫਿਲਮ ਕਲਾ ਦਾ ਇਕ ਹਿੱਸਾ ਹੈ। ਇਹ ਨਫਰਤ ਭਰਿਆ ਭਾਸ਼ਣ ਨਹੀਂ ਹੈ।” ਅਸੀਂ ਸੋਚਦੇ ਹਾਂ ਕਿ ਸਾਨੂੰ ਨਿਆਂ ਮਿਲੇਗਾ। ਸੱਚ ਹਮੇਸ਼ਾ ਅੰਤ ਵਿੱਚ ਜਿੱਤਦਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...