October 17, 2026, 11:40 am
----------- Advertisement -----------
HomePunjabbusiness1 ਸਤੰਬਰ ਤੋਂ ਹੋਣ ਜਾ ਰਹੇ ਹਨ ਇਹ ਵਿਸ਼ੇਸ਼ ਬਦਲਾਅ, ਜਿਸ ਦਾ...

1 ਸਤੰਬਰ ਤੋਂ ਹੋਣ ਜਾ ਰਹੇ ਹਨ ਇਹ ਵਿਸ਼ੇਸ਼ ਬਦਲਾਅ, ਜਿਸ ਦਾ ਸਿੱਧਾ ਅਸਰ ਪਵੇਗਾ ਤੁਹਾਡੀ ਜੇਬ ‘ਤੇ

Published on

----------- Advertisement -----------

ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ- ਨਾਲ ਬਹੁਤ ਸਾਰੇ ਵਿਸ਼ੇਸ਼ ਬਦਲਾਅ ਵੀ ਹੋਣ ਜਾ ਰਹੇ ਹਨ। ਬੈਂਕਿੰਗ, ਟੋਲ-ਟੈਕਸ ਅਤੇ ਪ੍ਰਾਪਰਟੀ ਸਮੇਤ ਕਈ ਤਰ੍ਹਾਂ ਦੀਆਂ ਸੇਵਾਵਾਂ ‘ਚ ਬਦਲਾਅ ਹੋਣ ਵਾਲੇ ਹਨ, ਜਿਸ ਦਾ ਸਿੱਧਾ ਅਸਰ ਤੁਹਾਡੀ ਜੇਬ ‘ਤੇ ਪਵੇਗਾ। ਇਸ ਤੋਂ ਇਲਾਵਾ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵੀ ਵਾਧਾ ਕੀਤਾ ਜਾ ਸਕਦਾ ਹੈ। ਇਸ ਲਈ ਸਤੰਬਰ ਮਹੀਨੇ ਦੇ ਸ਼ੁਰੂ ਹੋਣ ਤੋਂ ਪਹਿਲਾਂ ਜਾਣੋ ਕਿਹੜੇ ਨਿਯਮ ਬਦਲਣਗੇ।
ਸਬ ਤ ਪਹਿਲਾਂ ਪੰਜਾਬ ਨੈਸ਼ਨਲ ਬੈਂਕ ਦੇ ਗਾਹਕਾਂ ਨੂੰ 31 ਅਗਸਤ ਤੱਕ ਆਪਣਾ ਕੇਵਾਈਸੀ ਅਪਡੇਟ ਕਰਨਾ ਹੋਵੇਗਾ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਡਾ ਅਕਾਊਂਟ ਬਲੌਕ ਕਰ ਦਿੱਤਾ ਜਾਵੇਗਾ ਯਾਨੀ ਤੁਹਾਨੂੰ ਆਪਣੇ ਖਾਤੇ ਦੀ ਵਰਤੋਂ ਕਰਨ ਲਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਤੰਬਰ ਤੋਂ ਯਮੁਨਾ ਐਕਸਪ੍ਰੈਸ ਵੇਅ ‘ਤੇ ਟੋਲ ਟੈਕਸ ਵਧਣ ਜਾ ਰਿਹਾ ਹੈ ਯਾਨੀ 1 ਸਤੰਬਰ ਤੋਂ ਤੁਹਾਨੂੰ ਜ਼ਿਆਦਾ ਟੈਕਸ ਦੇਣਾ ਪਵੇਗਾ। ਛੋਟੇ ਵਾਹਨ ਮਾਲਕਾਂ ਜਿਵੇਂ ਕਿ ਕਾਰ ਚਾਲਕਾਂ ਨੂੰ ਇਸ ਐਕਸਪ੍ਰੈਸਵੇਅ ਤੋਂ ਸਫ਼ਰ ਕਰਨ ਲਈ ਪ੍ਰਤੀ ਕਿਲੋਮੀਟਰ 10 ਪੈਸੇ ਹੋਰ ਅਦਾ ਕਰਨੇ ਪੈਣਗੇ। ਇਸ ਦੇ ਨਾਲ ਹੀ ਵਪਾਰਕ ਵਾਹਨਾਂ ਨੂੰ 52 ਪੈਸੇ ਹੋਰ ਟੋਲ ਟੈਕਸ ਦੇਣਾ ਪਵੇਗਾ।
ਇਸ ਤੋਂ ਇਲਾਵਾਜੋ ਲੋਕ ਘਰ ਖਰੀਦਣ ਦੀ ਯੋਜਨਾ ਬਣਾ ਰਹੇ ਹਨ ਤਾਂ ਉਹਨਾਂ ਨੂੰ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। ਸਰਕਾਰ ਨੇ ਗਾਜ਼ੀਆਬਾਦ ਵਿੱਚ ਸਰਕਲ ਰੇਟ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਲ ਰੇਟ ਦੀਆਂ ਕੀਮਤਾਂ ਵਿੱਚ 2 ਤੋਂ 4 ਫੀਸਦੀ ਤੱਕ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਾਇਦਾਦ ਦੇ ਵਧੇ ਹੋਏ ਸਰਕਲ ਰੇਟ 1 ਸਤੰਬਰ 2022 ਤੋਂ ਲਾਗੂ ਹੋਣਗੇ।
ਇਸ ਤੋਂ ਇਲਾਵਾ ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਗੈਸ ਸਿਲੰਡਰਾਂ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ, ਇਸ ਲਈ ਇਸ ਵਾਰ ਵੀ ਗੈਸ ਸਿਲੰਡਰਾਂ ਦੇ ਨਵੇਂ ਰੇਟ 1 ਸਤੰਬਰ ਨੂੰ ਜਾਰੀ ਕੀਤੇ ਜਾ ਸਕਦੇ ਹਨ। ਇਨ੍ਹਾਂ ਨੂੰ ਵਧਾਇਆ ਜਾਂ ਘਟਾਇਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...