September 9, 2026, 10:27 pm
----------- Advertisement -----------
HomeNewsBreaking Newsਅੰਬਾਲਾ ਦੇ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ, SP ਨੇ ਜਾਰੀ ਕੀਤਾ...

ਅੰਬਾਲਾ ਦੇ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ, SP ਨੇ ਜਾਰੀ ਕੀਤਾ ਅਲਰਟ

Published on

----------- Advertisement -----------

ਮੁਸਲਿਮ ਸੰਗਠਨ ਨੇ ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਵਿਧਾਇਕ ਅਸੀਮ ਗੋਇਲ ਨੂੰ ਧਮਕੀ ਭਰਿਆ ਪੱਤਰ ਭੇਜਿਆ ਹੈ। ਇਸ ਵਿੱਚ ਆਸਿਮ ਨੂੰ ਮੁਸਲਿਮ ਵਿਰੋਧੀ ਦੱਸ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵਿਧਾਇਕ ਨੇ ਤੁਰੰਤ ਅੰਬਾਲਾ ਦੇ ਐੱਸ.ਪੀ ਨੂੰ ਸੂਚਨਾ ਦਿਤੀ ਜਿਸ ਤੋਂ ਬਾਅਦ ਐੱਸ.ਪੀ ਵੱਲੋਂ ਸਾਰੇ ਥਾਣਾ ਇੰਚਾਰਜਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਜਾਰੀ ਕਰ ਦਿਤੇ ਗਏ।


ਦੱਸ ਦਈਏ ਕਿ ਪੁਲਿਸ ਨੇ ਵਿਧਾਇਕ ਨੂੰ ਮਿਲੇ ਪੱਤਰ ਦੇ ਆਧਾਰ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਧਾਇਕ ਨੂੰ ਮਿਲੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਵਿਧਾਇਕ ਮੁਸਲਿਮ ਵਿਰੋਧੀ ਹੈ ਅਤੇ ਵਿਧਾਇਕ ਮੁਸਲਿਮ ਲੋਕਾਂ ਨੂੰ ਗੁਲਾਮ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਸਾਡੇ ਸਾਰੇ ਕਾਨੂੰਨਾਂ ਨੂੰ ਖਤਮ ਕਰ ਦਿੱਤਾ ਗਿਆ। ਅਸੀਂ ਸਾਰੇ ਜਹਾਦੀ ਇੱਕਜੁੱਟ ਹੋਏ ਹਾਂ ਅਤੇ ਵਿਧਾਇਕ ਅਸੀਮ ਗੋਇਲ ਦਾ ਨੰਬਰ ਸਭ ਤੋਂ ਪਹਿਲਾਂ ਰੱਖਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...