September 9, 2026, 2:26 pm
----------- Advertisement -----------
HomeNewsNational-Internationalਮੁੰਬਈ ਪੁਲਿਸ ਕੰਟਰੋਲ ਰੂਮ 'ਚ ਆਇਆ ਧਮਕੀ ਭਰਿਆ ਫੋਨ

ਮੁੰਬਈ ਪੁਲਿਸ ਕੰਟਰੋਲ ਰੂਮ ‘ਚ ਆਇਆ ਧਮਕੀ ਭਰਿਆ ਫੋਨ

Published on

----------- Advertisement -----------

ਮੁੰਬਈ ਪੁਲਿਸ ਕੰਟਰੋਲ ਰੂਮ ‘ਚ ਇਕ ਧਮਕੀ ਭਰਿਆ ਫੋਨ ਆਇਆ, ਜਿਸ ਦੌਰਾਨ ਅਣਪਛਾਤੇ ਵਿਅਕਤੀ ਵਲੋਂ ਮੁੰਬਈ ‘ਚ ਕੁਝ ਲੋਕਾਂ ਵਲੋਂ ਬੰਬ ਬਣਾ ਕੇ ਕੰਟਰੋਲ ਰੂਮ ਨੂੰ ਉਡਾਉਣ ਦੀ ਸੂਚਨਾ ਦਿੱਤੀ ਗਈ।

 ਕਿਹਾ ਜਾ ਰਿਹਾ ਹੈ ਕਿ ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਫੋਨ ਕਰਨ ਵਾਲਾ ਵਿਅਕਤੀ ਸ਼ਰਾਬ ਦੇ ਨਸ਼ੇ ‘ਚ ਸੀ। ਉਸਨੇ ਨਸ਼ੇ ਵਿੱਚ ਇਹ ਸਭ ਕੁਝ ਕਿਹਾ ਸੀ।

 ਮੁੰਬਈ ਪੁਲਿਸ ਨੇ ਦੱਸਿਆ ਕਿ ਇਸ ਫਰਜ਼ੀ ਫੋਨ ਕਾਲ ਤੋਂ ਬਾਅਦ ਬਾਂਗੂਰ ਨਗਰ ਪੁਲਿਸ ਸਟੇਸ਼ਨ ‘ਚ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...