October 19, 2026, 12:53 pm
----------- Advertisement -----------
HomeNewsLatest Newsਕੈਨੇਡਾ 'ਚ ਪੰਜਾਬੀਆਂ ਨੇ ਮਾਰੀਆਂ ਮੱਲਾਂ, ਪੰਜਾਬ ਮੂਲ ਦੇ ਤਿੰਨ ਨੇਤਾ ਬਣੇ...

ਕੈਨੇਡਾ ‘ਚ ਪੰਜਾਬੀਆਂ ਨੇ ਮਾਰੀਆਂ ਮੱਲਾਂ, ਪੰਜਾਬ ਮੂਲ ਦੇ ਤਿੰਨ ਨੇਤਾ ਬਣੇ ਮੰਤਰੀ

Published on

----------- Advertisement -----------

ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਪੰਜਾਬ ਮੂਲ ਦੇ ਤਿੰਨ ਨੇਤਾ ਮੰਤਰੀ ਬਣ ਗਏ ਹਨ। ਮੰਤਰੀ ਮੰਡਲ ‘ਚ ਇਹ ਫੇਰਬਦਲ ਗ੍ਰੀਨ ਬੈਲਟ ਘੁਟਾਲੇ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਇਕ ਮੰਤਰੀ ਦੇ ਅਸਤੀਫੇ ਕਰਕੇ ਕੀਤਾ ਗਿਆ ਹੈ। ਮੰਤਰੀ ਬਣਨ ਵਾਲਿਆਂ ਵਿੱਚ, ਪੰਜਾਬ ਦੇ ਮੋਗਾ ਵਿੱਚ ਪੈਦਾ ਹੋਏ 47 ਸਾਲਾ ਪਰਮ ਗਿੱਲ, 30 ਸਾਲਾ ਪ੍ਰਭਮੀਤ ਸਰਕਾਰੀਆ ਅਤੇ ਜਲੰਧਰ ਦੇ ਬਿਲਗਾ ਦੀ ਰਹਿਣ ਵਾਲੀ ਨੀਨਾ ਤਾਂਗੜੀ ਸ਼ਾਮਿਲ ਹਨ।

ਦੱਸ ਦਈਏ ਕਿ ਪ੍ਰਭਮੀਤ ਸਰਕਾਰੀਆ ਨੂੰ ਤਰੱਕੀ ਦੇ ਕੇ ਖਜ਼ਾਨਾ ਬੋਰਡ ਦਾ ਚੇਅਰਮੈਨ ਬਣਾਇਆ ਗਿਆ। ਹੁਣ ਉਹ ਓਨਟਾਰੀਓ ਸੂਬੇ ਦੇ ਟਰਾਂਸਪੋਰਟ ਮੰਤਰੀ ਹੋਣਗੇ। ਉਹ ਓਨਟਾਰੀਓ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਕੈਬਨਿਟ ਮੰਤਰੀ ਹਨ। ਮੋਗਾ ਦੇ ਰਹਿਣ ਵਾਲੇ ਪਰਮ ਗਿੱਲ ਨੂੰ ਨਾਗਰਿਕਤਾ ਅਤੇ ਸੱਭਿਆਚਾਰਕ ਮਾਮਲਿਆਂ ਦਾ ਮੰਤਰੀ ਬਣਾਇਆ ਗਿਆ ਹੈ। ਦੂਜੇ ਪਾਸੇ ਜਲੰਧਰ ਦੇ ਬਿਲਗਾ ਨਾਲ ਸਬੰਧਤ ਨੀਨਾ ਤਾਂਗੜੀ ਨੂੰ ਸਮਾਲ ਸਕੇਲ ਬਿਜ਼ਨਸ, ਰੋਜ਼ਗਾਰ ਸਿਰਜਣ ਲਈ ਸਹਾਇਕ ਮੰਤਰੀ ਬਣਾਇਆ ਗਿਆ ਹੈ।

 ਨਾਲ ਹੀ ਨੀਨਾ ਚੌਥੀ ਵਾਰ ਜਿੱਤੀ ਅਤੇ ਓਨਟਾਰੀਓ ਦੇ ਮੁੱਖ ਮੰਤਰੀ ਡੱਗ ਫੋਰਡ ਦੀ ਕੈਬਨਿਟ ਵਿੱਚ ਦੂਜੀ ਵਾਰ ਚੁਣੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...