October 21, 2026, 4:50 am
----------- Advertisement -----------
HomeNewsLatest Newsਦਿੱਲੀ 'ਚ ਸੰਸਦ ਮੈਂਬਰਾਂ ਨੇ ਕੱਢੀ ਤਿਰੰਗਾ ਬਾਈਕ ਰੈਲੀ, ਉਪ ਰਾਸ਼ਟਰਪਤੀ ਨੇ...

ਦਿੱਲੀ ‘ਚ ਸੰਸਦ ਮੈਂਬਰਾਂ ਨੇ ਕੱਢੀ ਤਿਰੰਗਾ ਬਾਈਕ ਰੈਲੀ, ਉਪ ਰਾਸ਼ਟਰਪਤੀ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Published on

----------- Advertisement -----------

ਕੇਂਦਰ ਸਰਕਾਰ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਦੇਸ਼ ਭਰ ‘ਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾ ਰਹੀ ਹੈ। ਇਸ ਮੌਕੇ ਦਿੱਲੀ ਦੇ ਲਾਲ ਕਿਲੇ ਤੋਂ ਸੰਸਦ ਭਵਨ ਤੱਕ ਤਿਰੰਗਾ ਬਾਈਕ ਰੈਲੀ ਕੱਢੀ ਗਈ। ਸੰਸਕ੍ਰਿਤੀ ਮੰਤਰਾਲੇ ਵੱਲੋਂ ਇਸ ਤਿਰੰਗਾ ਬਾਈਕ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਦੇਸ਼ ਦੇ ਸਮੂਹ ਲੋਕਾਂ ਨੂੰ 13 ਤੋਂ 15 ਅਗਸਤ ਤੱਕ ਹਰ ਘਰ ਵਿੱਚ ਤਿਰੰਗਾ ਲਹਿਰਾਉਣ ਦੀ ਅਪੀਲ ਵੀ ਕੀਤੀ ਗਈ ਹੈ।

ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਲਾਲ ਕਿਲੇ ਤੋਂ ਤਿਰੰਗਾ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਕਈ ਕੇਂਦਰੀ ਮੰਤਰੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਪੀਯੂਸ਼ ਗੋਇਲ ਵੀ ਮੌਜੂਦ ਸਨ। ਸੰਸਦ ਮੈਂਬਰ ਵੀਕੇ ਸਿੰਘ ਤਿਰੰਗੇ ਨੂੰ ਬੁਲੇਟ ‘ਤੇ ਰੱਖ ਕੇ ਰੈਲੀ ਵਿੱਚ ਸ਼ਾਮਲ ਹੋਏ। ਸਮ੍ਰਿਤੀ ਇਰਾਨੀ ਆਪਣੀ ਸਕੂਟੀ ‘ਤੇ ਤਿਰੰਗਾ ਲਹਿਰਾਉਣ ‘ਚ ਸਭ ਤੋਂ ਅੱਗੇ ਸੀ। ਇਸ ਤੋਂ ਇਲਾਵਾ ਰੈਲੀ ਵਿੱਚ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਵੀ ਸ਼ਿਰਕਤ ਕੀਤੀ। ਰੈਲੀ ਵਿਜੇ ਚੌਕ ਵਿਖੇ ਸਮਾਪਤ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...