June 26, 2026, 12:55 am
----------- Advertisement -----------
HomeNewsLatest Newsਇਨ੍ਹਾਂ 10 ਸ਼ਹਿਰਾਂ 'ਚ ਰਹਿੰਦੇ ਹਨ ਦੁਨੀਆ ਦੇ ਸਭ ਤੋਂ ਜ਼ਿਆਦਾ ਕਰੋੜਪਤੀ,...

ਇਨ੍ਹਾਂ 10 ਸ਼ਹਿਰਾਂ ‘ਚ ਰਹਿੰਦੇ ਹਨ ਦੁਨੀਆ ਦੇ ਸਭ ਤੋਂ ਜ਼ਿਆਦਾ ਕਰੋੜਪਤੀ, ਜਾਣੋ ਕਿਹੜਾ ਸ਼ਹਿਰ ਹੈ ਨੰਬਰ-1 ‘ਤੇ

Published on

----------- Advertisement -----------

ਦੁਨੀਆ ਦੇ ਕੁਝ ਸ਼ਹਿਰ ਅਜਿਹੇ ਹਨ ਜਿਥੇ ਸਭ ਵੱਧ ਆਮਿਰ ਲੋਕ ਰਹਿੰਦੇ ਹਨ। ਸ਼ਾਇਦ ਇਥੋਂ ਦੀਆਂ ਸ਼ਾਨਦਾਰ ਲੋਕੇਸ਼ਨ, ਦੁਨੀਆ ਭਰ ਤੋਂ ਕਨੈਕਟੀਵਿਟੀ, ਸਾਰੀਆਂ ਸਹੂਲਤਾਂ ਦੇ ਸਾਧਨਾਂ ਦੇ ਨਾਲ-ਨਾਲ ਕਾਰੋਬਾਰੀ ਮੌਕੇ ਅਜਿਹੇ ਸ਼ਹਿਰਾਂ ਨੂੰ ਇੰਨੇ ਖਾਸ ਬਣਾਉਂਦੇ ਹਨ ਕਿ ਦੁਨੀਆ ਭਰ ਦੇ ਅਰਬਪਤੀ ਇੱਥੇ ਆਪਣੇ ਘਰ ਬਣਾਉਂਦੇ ਹਨ।ਬਲੂਮਬਰਗ ਨੇ ਇੱਕ ਰੈਜ਼ੀਡੈਂਸੀ ਸਲਾਹਕਾਰ ਫਰਮ ਹੈਨਲੇ ਐਂਡ ਪਾਰਟਨਰਜ਼ ਗਰੁੱਪ ਦਾ ਹਵਾਲਾ ਦਿੰਦੇ ਹੋਏ ਇੱਕ ਰਿਪੋਰਟ ਪ੍ਰਕਾਸ਼ਿਤ ਕੀਤੀ ਜਿਸ ਵਿਚ ਦੱਸਿਆ ਗਿਆ ਹੈ ਕਿ ਇਨਾ ਸ਼ਹਿਰਾਂ ਵਿਚ ਦੁਨੀਆ ਦੇ ਸਭ ਤੋਂ ਵੱਧ ਕਰੋੜਪਤੀ ਰਹਿੰਦੇ ਹਨ। ਤੁਸੀਂ ਵੀ ਦੇਖੋ ਇਹ ਸੂਚੀ
ਨਿਊਯਾਰਕ

ਟੋਕੀਓ

ਸੈਨ ਫਰਾਂਸਿਸਕੋ ਖਾੜੀ ਖੇਤਰ

ਲੰਡਨ

ਸਿੰਗਾਪੁਰ

ਲਾਸ ਏਂਜਲਸ ਅਤੇ ਮਾਲੀਬੂ

ਸ਼ਿਕਾਗੋ

ਹਿਊਸਟਨ

ਬੀਜਿੰਗ

ਸ਼ੰਘਾਈ
ਬਲੂਮਬਰਗ ਦੁਆਰਾ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ, ਨਿਊਯਾਰਕ ਸਿਟੀ ਚ ਸਾਲ 2022 ਦੇ ਪਹਿਲੇ ਹਿੱਸੇ ਵਿੱਚ 12 ਪ੍ਰਤੀਸ਼ਤ ਕਰੋੜਪਤੀ ਘਟੇ ਹਨ। ਜਦੋਂ ਕਿ ਸੈਨ ਫਰਾਂਸਿਸਕੋ ਬੇ ਦੇ ਕਰੋੜਪਤੀਆਂ ਦੀ ਗਿਣਤੀ ਵਿੱਚ ਚਾਰ ਫੀਸਦੀ ਦੀ ਕਟੌਤੀ ਹੋਈ ਹੈ। ਇਸ ਦੌਰਾਨ ਲੰਡਨ ਸ਼ਹਿਰ ਵਿੱਚ ਕਰੋੜਪਤੀਆਂ ਦੀ ਗਿਣਤੀ ਵਿੱਚ ਨੌਂ ਫੀਸਦੀ ਦੀ ਕਟੌਤੀ ਹੋਈ ਹੈ। ਬਲੂਮਬਰਗ ਦੀ ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਬੀਜਿੰਗ ਅਤੇ ਸ਼ੰਘਾਈ ਵਿੱਚ ਕਰੋੜਪਤੀਆਂ ਦੀ ਗਿਣਤੀ ਵਿੱਚ ਵੀ ਗਿਰਾਵਟ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...