July 24, 2026, 1:09 am
----------- Advertisement -----------
HomeNewsBreaking Newsਤੇਲੰਗਨਾ ‘ਚ ਭਾਰਤੀ ਹਵਾਈ ਸੈਨਾ ਦਾ ਇੱਕ ਸਿਖਲਾਈ ਜਹਾਜ਼ ਹੋਇਆ ਹਾਦ.ਸਾਗ੍ਰਸਤ

ਤੇਲੰਗਨਾ ‘ਚ ਭਾਰਤੀ ਹਵਾਈ ਸੈਨਾ ਦਾ ਇੱਕ ਸਿਖਲਾਈ ਜਹਾਜ਼ ਹੋਇਆ ਹਾਦ.ਸਾਗ੍ਰਸਤ

Published on

----------- Advertisement -----------

ਤੇਲੰਗਨਾ ਵਿੱਚ ਸੋਮਵਾਰ ਸਵੇਰੇ ਭਾਰਤੀ ਹਵਾਈ ਸੈਨਾ ਦਾ ਇੱਕ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਇਹ ਜਹਾਜ਼ ਮੇਡਕ ਦੇ ਬਾਹਰਵਾਰ ਪਰਿਧੀ ਰਾਵੇਲੀ ‘ਚ ਹਾਦਸਾਗ੍ਰਸਤ ਹੋ ਗਿਆ।

ਭਾਰਤੀ ਹਵਾਈ ਫੌਜ ਦੇ ਮੁਤਾਬਕ ਜਹਾਜ਼ ‘ਚ ਦੋ ਪਾਇਲਟ ਮੌਜੂਦ ਸਨ। ਜਿਸ ਵਿੱਚ ਇੱਕ ਟ੍ਰੇਨਰ ਸੀ ਜੋ ਨਵੇਂ ਕੈਡਿਟ ਨੂੰ ਜਹਾਜ਼ ਉਡਾਉਣ ਦੀ ਸਿੱਖਿਆ ਦੇ ਰਿਹਾ ਸੀ। ਜਹਾਜ਼ ਨੇ ਸੋਮਵਾਰ ਸਵੇਰੇ ਡਿੰਡੀਗੁਲ ਸਥਿਤ ਏਅਰ ਫੋਰਸ ਅਕੈਡਮੀ ਤੋਂ ਉਡਾਣ ਭਰੀ ਅਤੇ ਸਵੇਰੇ 8:55 ਵਜੇ ਕਰੈਸ਼ ਹੋ ਗਿਆ। ਸਥਾਨਕ ਲੋਕਾਂ ਮੁਤਾਬਕ ਜਹਾਜ਼ ਕੁਝ ਹੀ ਮਿੰਟਾਂ ‘ਚ ਸੜ ਕੇ ਸੁਆਹ ਹੋ ਗਿਆ।

ਪਿਛਲੇ 8 ਮਹੀਨਿਆਂ ਵਿੱਚ ਹਵਾਈ ਸੈਨਾ ਦਾ ਇਹ ਤੀਜਾ ਜਹਾਜ਼ ਹਾਦਸਾ ਹੈ। ਇਸ ਤੋਂ ਪਹਿਲਾਂ ਜੂਨ ਵਿੱਚ ਟਰੇਨੀ ਏਅਰਕ੍ਰਾਫਟ ਕਿਰਨ ਕਰੈਸ਼ ਹੋ ਗਿਆ ਸੀ। ਮਈ ਵਿੱਚ, ਇੱਕ ਮਿਗ-21 ਜਹਾਜ਼ ਦੇ ਕਰੈਸ਼ ਹੋਣ ਕਾਰਨ ਤਿੰਨ ਪਾਇਲਟਾਂ ਦੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...