June 25, 2026, 4:23 am
----------- Advertisement -----------
HomeNewsLatest Newsਡੋਨਾਲਡ ਟਰੰਪ ਦੀ ਧੀ ਟਿਫਨੀ ਟਰੰਪ ਨੇ ਮਾਈਕਲ ਬੈਲੋਸ ਨਾਲ ਕਰਵਾਇਆ ਵਿਆਹ,...

ਡੋਨਾਲਡ ਟਰੰਪ ਦੀ ਧੀ ਟਿਫਨੀ ਟਰੰਪ ਨੇ ਮਾਈਕਲ ਬੈਲੋਸ ਨਾਲ ਕਰਵਾਇਆ ਵਿਆਹ, ਤਸਵੀਰਾਂ ਆਈਆਂ ਸਾਹਮਣੇ

Published on

----------- Advertisement -----------

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਟਿਫਨੀ ਟਰੰਪ ਨੇ ਐਤਵਾਰ ਨੂੰ ਬੁਆਏਫ੍ਰੈਂਡ ਮਾਈਕਲ ਬੋਲੋਸ ਨਾਲ ਵਿਆਹ ਕਰਵਾ ਲਿਆ ਹੈ। ਸਾਹਮਣੇ ਆਈਆਂ ਤਸਵੀਰਾਂ ‘ਚ ਟਰੰਪ ਆਪਣੀ ਧੀ ਨੂੰ ਲਾੜੇ ਕੋਲ ਲਿਜਾਣ ਦੀ ਰਸਮ ਨਿਭਾਉਂਦੇ ਨਜ਼ਰ ਆ ਰਹੇ ਹਨ। ਇਹ ਵਿਆਹ ਟਰੰਪ ਦੇ ਫਲੋਰੀਡਾ ਸਥਿਤ ਰਿਹਾਇਸ਼ ਮਾਰ-ਏ-ਲਾਗੋ ਵਿਖੇ ਹੋਇਆ।

ਲਾੜੀ ਟਿਫਨੀ ਐਲੀ ਸਾਬ ਦੁਆਰਾ ਡਿਜ਼ਾਇਨ ਕੀਤੇ ਲੰਬੇ-ਸਲੀਵ ਵਾਲੇ ਮੋਤੀ ਵਾਲੇ ਵਿਆਹ ਦੇ ਗਾਊਨ ਵਿੱਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਪੇਜ ਸਿਕਸ ਦੇ ਅਨੁਸਾਰ, ਸ਼ਾਨਦਾਰ ਵਿਆਹ ਸਮਾਰੋਹ ਵਿੱਚ ਇਵਾਂਕਾ ਟਰੰਪ, ਉਸਦੇ ਪਤੀ ਜੇਰੇਡ ਕੁਸ਼ਨਰ ਅਤੇ ਬੱਚੇ, ਮੇਲਾਨੀਆ ਟਰੰਪ, ਟਿਫਨੀ ਦੀ ਮਾਂ ਮਾਰਲਾ ਮੈਪਲਜ਼ ਅਤੇ ਐਰਿਕ ਟਰੰਪ ਸਮੇਤ ਕਈ ਮਹਿਮਾਨ ਸ਼ਾਮਲ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...