April 22, 2024, 10:02 am
----------- Advertisement -----------
HomeNewsLatest Newsਭਾਰਤ-ਮੱਧ ਪੂਰਬ-ਯੂਰਪ ਆਰਥਿਕ ਕਾਰੀਡੋਰ 'ਤੇ ਤੁਰਕੀ ਨੇ ਜਤਾਇਆ ਇਤਰਾਜ਼

ਭਾਰਤ-ਮੱਧ ਪੂਰਬ-ਯੂਰਪ ਆਰਥਿਕ ਕਾਰੀਡੋਰ ‘ਤੇ ਤੁਰਕੀ ਨੇ ਜਤਾਇਆ ਇਤਰਾਜ਼

Published on

----------- Advertisement -----------

ਭਾਰਤ-ਮੱਧ ਪੂਰਬ-ਯੂਰਪ ਆਰਥਿਕ ਕੋਰੀਡੋਰ ਨੂੰ ਜੀ-20 ਸੰਮੇਲਨ ਦੀ ਵੱਡੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਤੁਰਕੀ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਕਿਹਾ ਹੈ ਕਿ ਉਨ੍ਹਾਂ ਦੇ ਬਿਨਾਂ ਕੋਈ ਕੋਰੀਡੋਰ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਪੂਰਬ ਤੋਂ ਪੱਛਮ ਵੱਲ ਜਾਣ ਵਾਲਾ ਕੋਈ ਵੀ ਟਰੈਫਿਕ ਤੁਰਕੀ ਤੋਂ ਲੰਘਣਾ ਹੋਵੇਗਾ।

ਭਾਰਤ, ਯੂਏਈ, ਸਾਊਦੀ ਅਰਬ, ਅਮਰੀਕਾ, ਫਰਾਂਸ, ਜਰਮਨੀ, ਇਟਲੀ ਅਤੇ ਯੂਰਪੀਅਨ ਯੂਨੀਅਨ ਸਮੇਤ ਕੁੱਲ 8 ਦੇਸ਼ਾਂ ਨੂੰ ਇਸਰਾਈਲ ਅਤੇ ਜਾਰਡਨ ਨੂੰ ਵੀ ਇਸ ਪ੍ਰੋਜੈਕਟ ਦਾ ਲਾਭ ਮਿਲੇਗਾ।ਮੁੰਬਈ ਤੋਂ ਸ਼ੁਰੂ ਹੋਣ ਵਾਲਾ ਇਹ ਨਵਾਂ ਕੋਰੀਡੋਰ ਚੀਨ ਦੀ ਬੈਲਟ ਐਂਡ ਰੋਡ ਇਨੀਸ਼ੀਏਟਿਵ (ਬੀਆਰਆਈ) ਦਾ ਬਦਲ ਹੋਵੇਗਾ।

ਇਹ ਕੋਰੀਡੋਰ 6 ਹਜ਼ਾਰ ਕਿਲੋਮੀਟਰ ਲੰਬਾ ਹੋਵੇਗਾ। ਇਸ ਵਿੱਚ 3500 ਕਿਲੋਮੀਟਰ ਸਮੁੰਦਰੀ ਰਸਤਾ ਸ਼ਾਮਿਲ ਹੈ।  ਕੋਰੀਡੋਰ ਦੇ ਬਣਨ ਤੋਂ ਬਾਅਦ ਭਾਰਤ ਤੋਂ ਯੂਰਪ ਤੱਕ ਮਾਲ ਦੀ ਢੋਆ-ਢੁਆਈ ਵਿੱਚ ਲਗਭਗ 40% ਸਮਾਂ ਬਚੇਗਾ। ਵਰਤਮਾਨ ਵਿੱਚ, ਭਾਰਤ ਤੋਂ ਕਿਸੇ ਵੀ ਮਾਲ ਨੂੰ ਸ਼ਿਪਿੰਗ ਦੁਆਰਾ ਜਰਮਨੀ ਤੱਕ ਪਹੁੰਚਣ ਵਿੱਚ 36 ਦਿਨ ਲੱਗਦੇ ਹਨ, ਇਸ ਰਸਤੇ ਵਿੱਚ 14 ਦਿਨਾਂ ਦੀ ਬਚਤ ਹੋਵੇਗੀ। ਯੂਰਪ ਤੱਕ ਸਿੱਧੀ ਪਹੁੰਚ ਹੋਣ ਨਾਲ ਭਾਰਤ ਲਈ ਆਯਾਤ-ਨਿਰਯਾਤ ਆਸਾਨ ਅਤੇ ਸਸਤਾ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਜਰਾਤ ਟਾਈਟਨਸ ਨੇ ਪੰਜਾਬ ਕਿੰਗਜ਼ ਨੂੰ 3 ਵਿਕਟਾਂ ਨਾਲ ਹਰਾਇਆ

ਮੋਹਾਲੀ, 22 ਅਪ੍ਰੈਲ 2024 - ਗੁਜਰਾਤ ਟਾਈਟਨਸ ਨੇ IPL-2024 ਵਿੱਚ ਆਪਣੀ ਚੌਥੀ ਜਿੱਤ ਦਰਜ...

ਕਿਸਾਨ ਅੱਜ ਜੀਂਦ ਤੋਂ ਕਰਨਗੇ ਕਰਨਗੇ ਵੱਡਾ ਐਲਾਨ: ਸ਼ੰਭੂ ‘ਚ 6 ਦਿਨਾਂ ਤੋਂ ਰੇਲਵੇ ਟਰੈਕ ਜਾਮ, ਅੱਜ ਵੀ 61 ਟਰੇਨਾਂ ਰੱਦ, 34 ਰੂਟ ਡਾਇਵਰਟ

ਸ਼ੰਭੂ ਬਾਰਡਰ, 22 ਅਪ੍ਰੈਲ 2024 - ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਹੋਇਆ ਦਰਜ, SGPC ਪ੍ਰਧਾਨ ਨੇ ਕਿਹਾ ਸਿੱਖਾਂ ਦੀ ਧਾਰਮਿਕ ਅਜ਼ਾਦੀ ‘ਤੇ ਹਮਲਾ

ਅੰਮ੍ਰਿਤਸਰ, 22 ਅਪ੍ਰੈਲ 2024 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ...

ਹੱਡੀਆਂ ਨੂੰ ​​ਬਣਾਉਣਾ ਚਾਹੁੰਦੇ ਹੋ ਮਜ਼ਬੂਤ ਤਾਂ ਅੱਜ ਤੋਂ ਹੀ ਇਹ ਚੀਜ਼ਾਂ ਖਾਣਾ ਸ਼ੁਰੂ ਕਰ ਦਿਓ

ਸਰੀਰ ਦੀ ਬਣਤਰ ਨੂੰ ਮਜ਼ਬੂਤ ​​ਅਤੇ ਸਹੀ ਆਕਾਰ ਵਿਚ ਰੱਖਣ ਲਈ ਹੱਡੀਆਂ ਦਾ ਮਜ਼ਬੂਤ...

ਚੀਨ ‘ਚ ਭਾਰੀ ਮੀਂਹ ਦੀ ਚੇਤਾਵਨੀ, ਸਦੀ ਦੇ ਸਭ ਤੋਂ ਵੱਡੇ ਹੜ੍ਹ ਦੀ ਸੰਭਾਵਨਾ

ਚੀਨ 'ਚ ਸੋਮਵਾਰ (22 ਅਪ੍ਰੈਲ) ਨੂੰ ਭਾਰੀ ਮੀਂਹ ਅਤੇ ਹੜ੍ਹ ਆਉਣ ਦੀ ਸੰਭਾਵਨਾ ਹੈ।...

ਜੇਕਰ ਤੁਸੀਂ ਵਜ਼ਨ ਘਟਾਉਣ ਲਈ ਚੀਆ ਸੀਡਜ਼ ਦਾ ਸੇਵਨ ਕਰ ਰਹੇ ਹੋ, ਤਾਂ ਜਾਣੋ ਇਸਦੇ ਪਿੱਛੇ ਦੀ ਸੱਚਾਈ

ਚੀਆ ਸੀਡਜ਼ ਨੂੰ ਲੈ ਕੇ ਲੋਕਾਂ ਨੂੰ ਅਕਸਰ ਇਹ ਉਮੀਦ ਹੁੰਦੀ ਹੈ ਕਿ ਇਨ੍ਹਾਂ...

ਪੰਜਾਬ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ, ਮੁੱਲਾਂਪੁਰ ਸਟੇਡੀਅਮ ‘ਚ ਦਰਸ਼ਕਾਂ ਦੀ ਭਾਰੀ ਭੀੜ

ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਬਨਾਮ ਗੁਜਰਾਤ...

ਮੋਗਾ ‘ਚ ਤਿੰਨ ਘਰਾਂ ਨੂੰ ਲੱਗੀ ਅੱਗ, ਪੀੜਤਾਂ ਨੇ ਸਰਕਾਰ ਤੋਂ ਕੀਤੀ ਮਦਦ ਦੀ ਮੰਗ

ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਮੁੱਦਕੀ ਰੋਡ 'ਤੇ ਸਥਿਤ ਤਿੰਨ ਘਰਾਂ 'ਚ ਸ਼ਾਰਟ...