July 27, 2026, 11:20 am
----------- Advertisement -----------
HomeNewsLatest News28 ਅਗਸਤ ਨੂੰ ਢਾਹ ਦਿੱਤੇ ਜਾਣਗੇ ਨੋਇਡਾ ਦੇ ਟਵਿਨ ਟਾਵਰ

28 ਅਗਸਤ ਨੂੰ ਢਾਹ ਦਿੱਤੇ ਜਾਣਗੇ ਨੋਇਡਾ ਦੇ ਟਵਿਨ ਟਾਵਰ

Published on

----------- Advertisement -----------

ਸੁਪਰੀਮ ਕੋਰਟ ਨੇ ਨੋਇਡਾ ਦੇ ਸੁਪਰਟੈਕ ਟਵਿਨ ਟਾਵਰਾਂ ਨੂੰ ਢਾਹੁਣ ਦੀ ਇਜਾਜ਼ਤ ਦੇ ਦਿੱਤੀ ਹੈ। ਟਵਿਨ ਟਾਵਰ 28 ਅਗਸਤ ਨੂੰ ਢਾਹ ਦਿੱਤੇ ਜਾਣਗੇ। ਹਾਲਾਂਕਿ ਅਦਾਲਤ ਨੇ ਕਿਹਾ ਕਿ ਨੋਇਡਾ ਅਥਾਰਟੀ ਸਥਿਤੀ ਨੂੰ ਦੇਖਦੇ ਹੋਏ ਜੇਕਰ ਦੋਵੇਂ ਜੁੜਵਾਂ ਇਮਾਰਤਾਂ ਨੂੰ ਢਾਹੁਣ ਵਿੱਚ ਕੋਈ ਹਾਲਾਤ ਜਾਂ ਤਕਨੀਕੀ ਸਮੱਸਿਆ ਆਉਂਦੀ ਹੈ ਤਾਂ 4 ਸਤੰਬਰ ਤੱਕ ਇਸ ਨੂੰ ਢਾਇਆ ਜਾ ਸਕਦਾ ਹੈ। ਅਦਾਲਤ ਨੇ ਇਸ ਤੋਂ ਪਹਿਲਾਂ ਮਈ ਵਿੱਚ ਟਵਿਨ ਟਾਵਰਾਂ ਨੂੰ ਢਾਹੁਣ ਲਈ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਸੀ।

ਸ਼ੁੱਕਰਵਾਰ ਨੂੰ ਸਿਖਰਲੀ ਅਦਾਲਤ ਨੇ ਇਨ੍ਹਾਂ 40 ਮੰਜ਼ਿਲਾ ਟਵਿਨ ਟਾਵਰ ਨੂੰ ਢਾਹੁਣ ਲਈ ਤਿਆਰੀਆਂ ਵਿੱਚ ਜੁਟੀਆਂ ਸਰਕਾਰੀ ਏਜੰਸੀਆਂ ਨੂੰ ਇੱਕ ਹਫ਼ਤੇ ਦਾ ਵਾਧੂ ਸਮਾਂ ਦਿੱਤਾ ਹੈ। ਦੱਸ ਦਈਏ ਕਿ ਇਹ ਜੁੜਵਾਂ ਇਮਾਰਤਾਂ ਨੂੰ ਢਾਹੁਣ ਦਾ ਕੰਮ 21 ਅਗਸਤ ਨੂੰ ਸ਼ੁਰੂ ਹੋਣਾ ਸੀ ਪਰ ਅਦਾਲਤ ਨੇ ਨੋਇਡਾ ਅਥਾਰਟੀ ਦੀ ਮਿਆਦ ਵਧਾਉਣ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੁਣ ਸੁਪਰੀਮ ਕੋਰਟ ਨੇ ਢਾਹੁਣ ਦੀ ਮਿਤੀ 28 ਅਗਸਤ ਤੱਕ ਵਧਾ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...

ਜਦੋਂ ਪੂਰਾ ਪਰਿਵਾਰ ਇਕੱਠਾ ਖੜ੍ਹਾ ਹੋਵੇ ਤਾਂ ਨਸ਼ੇ ਤੋਂ ਮੁਕਤੀ ਸੰਭਵ ਹੈ; ਅੱਜ ਮੇਰੇ ਪਤੀ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ: ਬਲਵਿੰਦਰ ਕੌਰ, ਮੋਗਾ

*ਚੰਡੀਗੜ੍ਹ, 26 ਜੁਲਾਈ 2026:* ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਆਸ...

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 26 ਜੁਲਾਈ,2026*:ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...