September 30, 2026, 9:03 pm
----------- Advertisement -----------
HomeNewsLatest Newsਉੜੀਸਾ 'ਚ ਫੁੱਟਬਾਲ ਮੈਚ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਦੀ ਮੌਤ,...

ਉੜੀਸਾ ‘ਚ ਫੁੱਟਬਾਲ ਮੈਚ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਦੀ ਮੌਤ, 21 ਜ਼ਖਮੀ

Published on

----------- Advertisement -----------

ਉੜੀਸਾ ਦੇ ਸੁੰਦਰਗੜ੍ਹ ਜ਼ਿਲ੍ਹੇ ਵਿੱਚ ਫੁੱਟਬਾਲ ਮੈਚ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਇੱਕ ਫੁੱਟਬਾਲ ਖਿਡਾਰੀ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਜ਼ਖਮੀ ਹੋਏ ਜ਼ਿਆਦਾਤਰ ਦਰਸ਼ਕ ਸਨ। ਇਹ ਘਟਨਾ ਐਤਵਾਰ ਨੂੰ ਨੁਗਾਓਂ ਬਲਾਕ ਦੇ ਬਨੀਲਤਾ ‘ਚ ਸਥਾਨਕ ਫੁੱਟਬਾਲ ਮੈਚ ਦੌਰਾਨ ਵਾਪਰੀ।
ਪੁਲਸ ਨੇ ਦੱਸਿਆ ਕਿ ਮਰਨ ਵਾਲਿਆਂ ‘ਚੋਂ ਇਕ ਫੁੱਟਬਾਲ ਖਿਡਾਰੀ ਸੀ, ਜਦਕਿ ਜ਼ਖਮੀਆਂ ‘ਚੋਂ ਜ਼ਿਆਦਾਤਰ ਦਰਸ਼ਕ ਸਨ। ਪੁਲਿਸ ਨੇ ਦੱਸਿਆ ਕਿ ਜਦੋਂ ਬਿਜਲੀ ਡਿੱਗੀ ਤਾਂ ਆਸਮਾਨ ਵਿੱਚ ਬੱਦਲ ਛਾਏ ਹੋਏ ਸਨ, ਪਰ ਇਲਾਕੇ ਵਿੱਚ ਮੀਂਹ ਨਹੀਂ ਪਿਆ। ਪੁਲਿਸ ਨੇ ਦੱਸਿਆ ਕਿ ਹਾਤੀਬਾੜੀ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਦੇ ਡਾਕਟਰ ਨੇ ਦੋ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖਮੀਆਂ ‘ਚੋਂ 17 ਨੂੰ ਰੁੜਕੇਲਾ ਦੇ ਸਰਕਾਰੀ ਹਸਪਤਾਲ ‘ਚ ਲਿਜਾਇਆ ਗਿਆ, ਜਦਕਿ ਬਾਕੀ ਚਾਰ ਹਾਤੀਬਾੜੀ ਸੀ.ਐੱਚ.ਸੀ. ‘ਚ ਇਲਾਜ ਅਧੀਨ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...