November 15, 2026, 10:39 am
----------- Advertisement -----------
HomeNewsLatest Newsਰੇਲ ਪਟੜੀ 'ਤੇ ਬੈਠੇ ਦੋ ਦੋਸਤ ਮੋਬਾਈਲ 'ਤੇ ਖੇਡ ਰਹੇ ਸਨ ਗੇਮ,...

ਰੇਲ ਪਟੜੀ ‘ਤੇ ਬੈਠੇ ਦੋ ਦੋਸਤ ਮੋਬਾਈਲ ‘ਤੇ ਖੇਡ ਰਹੇ ਸਨ ਗੇਮ, ਟਰੇਨ ਦੀ ਲਪੇਟ ‘ਚ ਆਉਣ ਨਾਲ ਹੋਈ ਮੌਤ

Published on

----------- Advertisement -----------

ਛੱਤੀਸਗੜ੍ਹ ਦੇ ਦੁਰਗ ਜ਼ਿਲੇ ਵਿਚ ਰੇਲਵੇ ਪਟੜੀ ‘ਤੇ ਬੈਠੇ ਮੋਬਾਇਲ ਗੇਮ ਖੇਡ ਰਹੇ ਦੋ ਲੜਕਿਆਂ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸ਼ਾਮ ਕਰੀਬ 7 ਵਜੇ ਵਾਪਰੀ ਜਦੋਂ ਪਦਮਨਾਭਪੁਰ ਥਾਣਾ ਖੇਤਰ ਦੇ ਅਧੀਨ ਰਿਸਾਲੀ ਖੇਤਰ ‘ਚ ਰੇਲਵੇ ਪਟੜੀ ‘ਤੇ ਬੈਠੇ 14 ਸਾਲ ਦੇ ਦੋ ਲੜਕੇ ਆਪਣੇ ਮੋਬਾਈਲ ‘ਤੇ ਗੇਮ ਖੇਡ ਰਹੇ ਸਨ।

ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਪੂਰਨ ਸਾਹੂ ਅਤੇ ਵੀਰ ਸਿੰਘ ਵਜੋਂ ਹੋਈ ਹੈ। ਉਹ ਭਿਲਾਈ ਦੇ ਰਿਸਾਲੀ ਸੈਕਟਰ ਦਾ ਰਹਿਣ ਵਾਲਾ ਸੀ। ਅਧਿਕਾਰੀ ਨੇ ਦੱਸਿਆ ਕਿ ਦੋਵੇਂ ਮੋਬਾਈਲ ‘ਤੇ ਗੇਮ ਖੇਡਣ ‘ਚ ਇੰਨੇ ਮਗਨ ਸਨ ਕਿ ਉਨ੍ਹਾਂ ਨੂੰ ਡੱਲੀ ਰਾਜਹਰਾ-ਦੁਰਗ ਲੋਕਲ ਟਰੇਨ ਦਾ ਹਾਰਨ ਵੀ ਨਹੀਂ ਸੁਣਿਆ। ਉਸ ਨੇ ਦੱਸਿਆ ਕਿ ਟਰੇਨ ਦੀ ਲਪੇਟ ‘ਚ ਆ ਕੇ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...