September 30, 2026, 1:47 am
----------- Advertisement -----------
HomeNewsAutomobilesਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਦੋ ਪਲੇਟਫਾਰਮ ਬੰਦ; ਕੁੱਲ ਅੱਠ ਟਰੇਨਾਂ ਹੋਣਗੀਆਂ ਪ੍ਰਭਾਵਿਤ,...

ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਦੋ ਪਲੇਟਫਾਰਮ ਬੰਦ; ਕੁੱਲ ਅੱਠ ਟਰੇਨਾਂ ਹੋਣਗੀਆਂ ਪ੍ਰਭਾਵਿਤ, ਇਹ ਹੈ ਕਾਰਨ

Published on

----------- Advertisement -----------

ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਚੱਲ ਰਹੇ ਵਿਸ਼ਵ ਪੱਧਰੀ ਨਿਰਮਾਣ ਕਾਰਜ ਤਹਿਤ ਪਲੇਟਫਾਰਮ ਨੰਬਰ ਚਾਰ ਅਤੇ ਪੰਜ ਭਲਕੇ ਤੋਂ 34 ਦਿਨਾਂ ਲਈ ਬੰਦ ਰਹਿਣਗੇ। ਇਸ ਨਾਲ ਕੁੱਲ ਅੱਠ ਟਰੇਨਾਂ ਪ੍ਰਭਾਵਿਤ ਹੋਣਗੀਆਂ। ਜਿਨ੍ਹਾਂ ‘ਚੋਂ ਪੰਜ ਟਰੇਨਾਂ ਦੂਜੇ ਪਲੇਟਫਾਰਮ ‘ਤੇ ਰੁਕਣਗੀਆਂ, ਜਦਕਿ ਤਿੰਨ ਟਰੇਨਾਂ ਚੰਡੀਗੜ੍ਹ ਨਹੀਂ ਆਉਣਗੀਆਂ। ਰੇਲਵੇ ਸਟੇਸ਼ਨ ਦੇ ਨਵੀਨੀਕਰਨ ਤੋਂ ਬਾਅਦ, ਇਨ੍ਹਾਂ ਰੇਲਗੱਡੀਆਂ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇਗਾ।
ਅੰਬਾਲਾ ਡਿਵੀਜ਼ਨ ਦੇ ਡੀਆਰਐਮ ਮਨਦੀਪ ਸਿੰਘ ਭਾਟੀਆ ਨੇ ਦੱਸਿਆ ਕਿ ਰੇਲਵੇ ਲੈਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਇੱਥੇ ਕੰਮ ਚੱਲ ਰਿਹਾ ਹੈ। ਇਸ ਕਾਰਨ ਚੰਡੀਗੜ੍ਹ-ਲਖਨਊ ਟਰੇਨ ਨੰਬਰ 15011 ਅਤੇ 15012 ਅੰਬਾਲਾ ਤੋਂ ਲਖਨਊ ਤੱਕ ਚੱਲਣਗੀਆਂ। ਇਸੇ ਤਰ੍ਹਾਂ ਟਰੇਨ ਨੰਬਰ 22355 ਅਤੇ 22356 ਚੰਡੀਗੜ੍ਹ-ਪਾਟਲੀਪੁੱਤਰ ਵੀ ਅੰਬਾਲਾ ਤੋਂ ਰਵਾਨਾ ਹੋਣਗੀਆਂ। ਇਸ ਤੋਂ ਇਲਾਵਾ ਟਰੇਨ ਨੰਬਰ 14629-14630 ਚੰਡੀਗੜ੍ਹ-ਫਿਰੋਜ਼ਪੁਰ ਕੱਲ੍ਹ ਤੋਂ ਲੁਧਿਆਣਾ ਤੱਕ ਹੀ ਚੱਲੇਗੀ।
ਰੇਲਵੇ ਸਟੇਸ਼ਨ ਦੇ ਨਵੀਨੀਕਰਨ ਤੋਂ ਬਾਅਦ ਇੱਥੇ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜਿਸ ਵਿੱਚ ਆਧੁਨਿਕ ਲਾਬੀ, ਫੂਡ ਕੋਰਟ, ਟ੍ਰੀ ਲਾਉਂਜ, ਇਨਕੁਆਰੀ ਕਾਊਂਟਰ ਅਤੇ ਰਿਟੇਲ ਸ਼ਾਪ ਸਪੇਸ ਸ਼ਾਮਲ ਹੈ। ਪਲੇਟਫਾਰਮ ‘ਤੇ 72 ਮੀਟਰ ਚੌੜਾ ਰੂਪ ਪਲਾਜ਼ਾ, ਫੂਡ ਪਲਾਜ਼ਾ ਅਤੇ ਰਿਟੇਲ ਦੁਕਾਨਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇੱਥੇ ਯਾਤਰੀ ਆਰਾਮਦਾਇਕ ਮਾਹੌਲ ਵਿੱਚ ਆਪਣੀ ਟ੍ਰੇਨ ਦਾ ਇੰਤਜ਼ਾਰ ਕਰ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...