September 25, 2026, 4:21 pm
----------- Advertisement -----------
HomeNewsNational-Internationalਬ੍ਰਿਟੇਨ ਸਰਕਾਰ ਨੇ ਬਦਲੇ ਵੀਜ਼ੇ ਦੇ ਨਿਯਮ, ਭਾਰਤੀਆਂ 'ਤੇ ਵੀ ਪਵੇਗਾ ਇਸਦਾ...

ਬ੍ਰਿਟੇਨ ਸਰਕਾਰ ਨੇ ਬਦਲੇ ਵੀਜ਼ੇ ਦੇ ਨਿਯਮ, ਭਾਰਤੀਆਂ ‘ਤੇ ਵੀ ਪਵੇਗਾ ਇਸਦਾ ਅਸਰ

Published on

----------- Advertisement -----------

ਬ੍ਰਿਟੇਨ ਦੀ ਸਰਕਾਰ ਨੇ ਬੀਤੇ ਸੋਮਵਾਰ ਨੂੰ ਦੇਸ਼ ‘ਚ ਪ੍ਰਵਾਸੀਆਂ ਦੀ ਗਿਣਤੀ ਨੂੰ ਘੱਟ ਕਰਨ ਲਈ ਸਖਤ ਕਦਮ ਉਠਾਏ ਹਨ, ਜਿਸ ‘ਚ ਹੁਨਰ ਆਧਾਰਿਤ ਵੀਜ਼ਾ ਹਾਸਲ ਕਰਨ ਲਈ ਵਿਦੇਸ਼ੀ ਕਾਮਿਆਂ ਲਈ ਉੱਚ ਤਨਖਾਹ ਦੀ ਹੱਦ ਤੈਅ ਕਰਨਾ ਅਤੇ ਲੋਕਾਂ ਨੂੰ ਆਪਣੇ ਆਸ਼ਰਿਤਾਂ ਦੇ ਤੌਰ ‘ਤੇ ਪਰਿਵਾਰਕ ਮੈਂਬਰਾਂ ਨੂੰ ਲਿਆਉਣ ‘ਤੇ ਰੋਕ ਲਗਾਉਣਾ ਸ਼ਾਮਿਲ ਹੈ।

ਬ੍ਰਿਟੇਨ ਦੇ ਗ੍ਰਹਿ ਸਕੱਤਰ ਜੇਮਸ ਕਲੇਵਰਲੀ ਨੇ ਬ੍ਰਿਟਿਸ਼ ਸੰਸਦ ਦੇ ਹੇਠਲੇ ਸਦਨ ‘ਹਾਊਸ ਆਫ ਕਾਮਨਜ਼’ ‘ਚ ਇਕ ਬਿਆਨ ‘ਚ ਖੁਲਾਸਾ ਕੀਤਾ ਕਿ ਇਸ ਕਾਰਵਾਈ ਦੇ ਤਹਿਤ ਸਿਹਤ ਅਤੇ ਦੇਖਭਾਲ ਵੀਜ਼ਾ ‘ਤੇ ਡਾਕਟਰ ਹੁਣ ਆਪਣੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਆਪਣੇ ਨਾਲ ਨਹੀਂ ਲਿਆ ਸਕਣਗੇ।

 ਇਸ ਫੈਸਲੇ ਦਾ ਅਸਰ ਭਾਰਤੀਆਂ ‘ਤੇ ਵੀ ਪਵੇਗਾ। ਸਕਿਲਡ ਵਰਕਰ ਵੀਜ਼ਾ ਰਾਹੀਂ ਯੂ.ਕੇ. ਵਿੱਚ ਆਉਣ ਲਈ ਅਪਲਾਈ ਕਰਨ ਵਾਲਿਆਂ ਲਈ ਤਨਖਾਹ ਦੀ ਥ੍ਰੈਸ਼ਹੋਲਡ ਮੌਜੂਦਾ £26,200 ਤੋਂ ਵਧਾ ਕੇ £38,700 ਕਰ ਦਿੱਤੀ ਜਾਵੇਗੀ।

 ਫੈਮਿਲੀ ਵੀਜ਼ਾ ਕੈਟਾਗਰੀ ਦੇ ਤਹਿਤ ਅਪਲਾਈ ਕਰਨ ਵਾਲਿਆਂ ‘ਤੇ ਵੀ ਇਹੀ ਤਨਖਾਹ ਦੀ ਰਕਮ ਲਾਗੂ ਹੋਵੇਗੀ, ਜੋ ਇਸ ਸਮੇਂ 18,600 ਬ੍ਰਿਟਿਸ਼ ਪੌਂਡ ਹੈ। ਕਲੇਵਰਲੀ ਨੇ ਸੰਸਦ ਨੂੰ ਦੱਸਿਆ  ਕਿ “ਇਮੀਗ੍ਰੇਸ਼ਨ ਨੀਤੀ ਨਿਰਪੱਖ, ਇਕਸਾਰ, ਕਾਨੂੰਨੀ ਅਤੇ ਟਿਕਾਊ ਹੋਣੀ ਚਾਹੀਦੀ ਹੈ,” । ਨਵੇਂ ਨਿਯਮ 2024 ਦੇ ਪਹਿਲੇ ਅੱਧ ਵਿੱਚ ਲਾਗੂ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...