August 5, 2026, 8:16 am
----------- Advertisement -----------
HomeNewsBreaking Newsਇਜ਼ਰਾਈਲ ਪਹੁੰਚੇ UK ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਪ੍ਰਧਾਨ ਮੰਤਰੀ ਨੇਤਨਯਾਹੂ ਨਾਲ...

ਇਜ਼ਰਾਈਲ ਪਹੁੰਚੇ UK ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਪ੍ਰਧਾਨ ਮੰਤਰੀ ਨੇਤਨਯਾਹੂ ਨਾਲ ਕਰਨਗੇ ਮੁਲਾਕਾਤ

Published on

----------- Advertisement -----------

ਇਜ਼ਰਾਈਲ ਅਤੇ ਹਮਾਸ ਵਿਚਾਲੇ ਸ਼ੁਰੂ ਹੋਈ ਜੰਗ ਨੂੰ ਹੁਣ 13 ਦਿਨ ਹੋ ਗਏ ਹਨ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਵੀਰਵਾਰ ਨੂੰ ਇਜ਼ਰਾਈਲ ਪਹੁੰਚੇ ਹਨ। ਇੱਥੇ ਉਹ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਰਾਸ਼ਟਰਪਤੀ ਇਸਹਾਕ ਹਰਜੋਗ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਰੱਖਿਆ ਬਲਾਂ ਨੇ ਕਿਹਾ ਹੈ ਕਿ ਗਾਜ਼ਾ ‘ਤੇ ਹਮਲੇ ‘ਚ ਹਮਾਸ ਦੀ ਇਕਲੌਤੀ ਮਹਿਲਾ ਨੇਤਾ ਜਮੀਲਾ ਅਲ-ਸ਼ਾਂਤੀ ਮਾਰੀ ਗਈ ਹੈ।
ਦੱਸ ਦਈਏ ਕਿ ਦੋਵਾਂ ਪਾਸਿਆਂ ਤੋਂ ਹੋ ਰਹੇ ਹਮਲਿਆਂ ਵਿੱਚ ਹੁਣ ਤੱਕ ਕਰੀਬ 5000 ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਇਜ਼ਰਾਈਲ ਵਿੱਚ ਹਮਾਸ ਦੇ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ 1400 ਤੋਂ ਵੱਧ ਹੈ। ਦੂਜੇ ਪਾਸੇ ਗਾਜ਼ਾ ਪੱਟੀ ਵਿੱਚ ਬੰਬਾਰੀ ਵਿੱਚ 3500 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ‘ਚੋਂ ਇਕ ਵੱਡਾ ਅੰਕੜਾ ਮੰਗਲਵਾਰ ਨੂੰ ਹਸਪਤਾਲ ‘ਚ ਹੋਏ ਧਮਾਕੇ ‘ਚ ਮਰਨ ਵਾਲੇ ਲੋਕਾਂ ਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...