June 17, 2026, 5:05 am
----------- Advertisement -----------
HomeNewsLatest Newsਮਹਾਰਾਣੀ ਐਲਿਜ਼ਾਬੈਥ ਦੀ ਵਿਗੜੀ ਸਿਹਤ, ਡਾਕਟਰ ਚਿੰਤਤ

ਮਹਾਰਾਣੀ ਐਲਿਜ਼ਾਬੈਥ ਦੀ ਵਿਗੜੀ ਸਿਹਤ, ਡਾਕਟਰ ਚਿੰਤਤ

Published on

----------- Advertisement -----------

ਮਹਾਰਾਣੀ ਐਲਿਜ਼ਾਬੈਥ ਦੀ ਸਿਹਤ ਨੂੰ ਲੈ ਕੇ ਡਾਕਟਰ ਚਿੰਤਤ ਹਨ। ਬਕਿੰਘਮ ਪੈਲੇਸ ਵੱਲੋਂ ਜਾਰੀ ਬਿਆਨ ਮੁਤਾਬਕ ਮਹਾਰਾਣੀ ਐਲਿਜ਼ਾਬੈਥ ਦੇ ਡਾਕਟਰ ਸਵੇਰੇ ਹੋਰ ਮੁਲਾਂਕਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੇ ਮਹਾਰਾਣੀ ਨੂੰ ਡਾਕਟਰੀ ਨਿਗਰਾਨੀ ਹੇਠ ਰਹਿਣ ਦੀ ਸਲਾਹ ਦਿੱਤੀ ਹੈ। ਦੱਸ ਦਈਏ ਕਿ ਮਹਾਰਾਣੀ ਵਰਤਮਾਨ ਵਿੱਚ ਬਲਮੋਰਲ ਵਿੱਚ ਰਹਿੰਦੀ ਹੈ।
ਬਕਿੰਘਮ ਪੈਲੇਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਹਾਰਾਣੀ ਬਾਲਮੋਰਲ ਵਿੱਚ ਹੈ। ਉਨ੍ਹਾਂ ਦਾ ਪੁੱਤਰ ਪ੍ਰਿੰਸ ਚਾਰਲਸ ਅਤੇ ਪੋਤਾ ਪ੍ਰਿੰਸ ਵਿਲੀਅਮ ਰਾਣੀ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ। ਰਾਣੀ ਦੀ ਉਮਰ 96 ਸਾਲ ਦੱਸੀ ਜਾਂਦੀ ਹੈ। ਇਸ ਦੌਰਾਨ ਪੀਐਮ ਟਰਸ ਨੇ ਕਿਹਾ ਕਿ ਬਕਿੰਘਮ ਪੈਲੇਸ ਦੀ ਇਸ ਖ਼ਬਰ ਤੋਂ ਪੂਰਾ ਦੇਸ਼ ਚਿੰਤਤ ਹੈ। ਇਸ ਸਮੇਂ ਮੇਰੀਆਂ ਸ਼ੁਭਕਾਮਨਾਵਾਂ ਮਹਾਰਾਣੀ ਅਤੇ ਉਸਦੇ ਪਰਿਵਾਰ ਦੇ ਨਾਲ ਹਨ। ਅਸੀਂ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...