July 26, 2026, 2:43 am
----------- Advertisement -----------
HomeNewsBreaking Newsਯੂਕਰੇਨ ਦੇ ਰਾਸ਼ਟਰਪਤੀ ਨੇ ਰੱਖਿਆ ਮੰਤਰੀ ਓਲੇਕਸੀ ਰੇਜ਼ਨੀਕੋਵ ਨੂੰ ਹਟਾਇਆ, ਇਹ ਹੈ...

ਯੂਕਰੇਨ ਦੇ ਰਾਸ਼ਟਰਪਤੀ ਨੇ ਰੱਖਿਆ ਮੰਤਰੀ ਓਲੇਕਸੀ ਰੇਜ਼ਨੀਕੋਵ ਨੂੰ ਹਟਾਇਆ, ਇਹ ਹੈ ਕਾਰਨ

Published on

----------- Advertisement -----------

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਫੌਜ ਵਿੱਚ ਭ੍ਰਿਸ਼ਟਾਚਾਰ ਦੇ ਚੱਲਦਿਆਂ ਆਪਣੇ ਰੱਖਿਆ ਮੰਤਰੀ ਓਲੇਕਸੀ ਰੇਜ਼ਨੀਕੋਵ ਨੂੰ ਹਟਾ ਦਿੱਤਾ ਹੈ। ਓਲੇਕਸੀ ਰੇਜ਼ਨੀਕੋਵ ਯੁੱਧ ਸ਼ੁਰੂ ਹੋਣ ਤੋਂ 3 ਮਹੀਨੇ ਪਹਿਲਾਂ ਨਵੰਬਰ 2021 ਵਿੱਚ ਯੂਕਰੇਨ ਦੇ ਰੱਖਿਆ ਮੰਤਰੀ ਬਣੇ ਸਨ। ਹੁਣ ਉਨ੍ਹਾਂ ਦੀ ਜਗ੍ਹਾ ਕ੍ਰੀਮੀਅਨ ਤਾਤਾਰ ਮੂਲ ਦੇ ਸਾਬਕਾ ਸੰਸਦ ਮੈਂਬਰ ਰੁਸਤਮ ਉਮੇਰੋਵ ਨੂੰ ਜ਼ਿੰਮੇਵਾਰੀ ਮਿਲੀ ਹੈ। ਜ਼ੇਲੇਂਸਕੀ ਨੇ ਆਪਣੇ ਟੈਲੀਗ੍ਰਾਮ ਅਕਾਊਂਟ ‘ਤੇ ਇਸ ਗੱਲ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ- ਰੇਜ਼ਨੀਕੋਵ ਨੇ ਯੁੱਧ ਦੇ 550 ਦਿਨਾਂ ਤੱਕ ਮੰਤਰਾਲੇ ਨੂੰ ਸੰਭਾਲਿਆ, ਹੁਣ ਮੰਤਰਾਲੇ ਨੂੰ ਨਵੀਂ ਪਹੁੰਚ ਦੀ ਲੋੜ ਹੈ। ਰੇਜ਼ਨੀਕੋਵ ਦੀ ਅਗਵਾਈ ਵਿੱਚ, ਯੂਕਰੇਨ ਨੂੰ ਰੂਸ ਦਾ ਟਾਕਰਾ ਕਰਨ ਲਈ ਪੱਛਮੀ ਦੇਸ਼ਾਂ ਤੋਂ ਬਹੁਤ ਮਦਦ ਮਿਲੀ। ਦੱਸ ਦਈਏ ਕਿ ਉਮੇਰੋਵ (41) ਯੂਕਰੇਨ ਵਿੱਚ ਵਿਰੋਧੀ ਪਾਰਟੀ ਹੋਲੋਸ ਦੇ ਆਗੂ ਹਨ। ਉਸ ਨੇ ਰੂਸ ਦੇ ਕਬਜ਼ੇ ਵਾਲੇ ਯੂਕਰੇਨੀ ਇਲਾਕਿਆਂ ਤੋਂ ਲੋਕਾਂ ਨੂੰ ਕੱਢਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...