April 20, 2026, 5:03 pm
----------- Advertisement -----------
HomeNewsLatest Newsਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Published on

----------- Advertisement -----------

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਕ ਵਿਅਕਤੀ ਨੇ ਸ਼ੁੱਕਰਵਾਰ ਰਾਤ ਨੂੰ ਨਾਗਪੁਰ ਦਫਤਰ ਫੋਨ ਕਰਕੇ ਇਹ ਧਮਕੀ ਦਿੱਤੀ ਹੈ। ਜਾਣਕਾਰੀ ਮੁਤਾਬਿਕ ਫੋਨ ਕਰਨ ਵਾਲੇ ਨੇ ਫਿਰੌਤੀ ਦੀ ਵੀ ਮੰਗ ਕੀਤੀ ਹੈ। ਪੁਲਸ ਦੇ ਧਿਆਨ ‘ਚ ਆਉਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਫੋਨ ਕਰਨ ਵਾਲੇ ਦਾ ਫੋਨ ਟਰੇਸ ਕਰ ਲਿਆ ਹੈ।
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਫੋਨ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਮਾਮਲੇ ਦੀ ਸੂਚਨਾ ਮਿਲਦੇ ਹੀ ਸਾਡੀ ਟੀਮ ਨਾਗਪੁਰ ਸਥਿਤ ਉਨ੍ਹਾਂ ਦੇ ਦਫਤਰ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਕਾਲਰ ਦੀ ਲੋਕੇਸ਼ਨ ਟਰੇਸ ਕਰ ਰਹੀ ਹੈ। ਜੋ ਵੀ ਦੋਸ਼ੀ ਹੈ, ਜਲਦੀ ਤੋਂ ਜਲਦੀ ਫੜਿਆ ਜਾਵੇਗਾ। ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...