September 29, 2026, 1:16 pm
----------- Advertisement -----------
HomeNewsLatest Newsਕੱਲ੍ਹ ਹਰਿਆਣਾ 'ਚ ਹੋਵੇਗਾ ਇੱਕ ਅਨੋਖਾ ਸਮਾਗਮ, ਨਿਕਲੇਗੀ ‘ਬੇਰੁਜ਼ਗਾਰਾਂ ਦੀ ਬਾਰਾਤ’

ਕੱਲ੍ਹ ਹਰਿਆਣਾ ‘ਚ ਹੋਵੇਗਾ ਇੱਕ ਅਨੋਖਾ ਸਮਾਗਮ, ਨਿਕਲੇਗੀ ‘ਬੇਰੁਜ਼ਗਾਰਾਂ ਦੀ ਬਾਰਾਤ’

Published on

----------- Advertisement -----------

ਕੱਲ੍ਹ 14 ਜਨਵਰੀ ਨੂੰ ਹਰਿਆਣਾ ਵਿੱਚ ਇੱਕ ਅਨੋਖਾ ਸਮਾਗਮ ਦੇਖਣ ਨੂੰ ਮਿਲੇਗਾ। ਕੱਲ੍ਹ ਰੋਹਤਕ ਵਿੱਚ ‘ਬੇਰੁਜ਼ਗਾਰਾਂ ਦੀ ਬਾਰਾਤ’ ਨਿਕਲੇਗੀ। ‘ਆਪ’ ਦੇ ਸਾਬਕਾ ਸੂਬਾ ਪ੍ਰਧਾਨ ਨਵੀਨ ਜੈਹਿੰਦ ਨੇ ਵੀ ਆਪਣੇ ਟਵਿੱਟਰ ‘ਤੇ ‘ਬੇਰੁਜ਼ਗਾਰਾਂ ਦੀ ਬਾਰਾਤ’ ਲਈ ਸੱਦਾ ਪੱਤਰ ਸਾਂਝਾ ਕੀਤਾ ਹੈ। ਇਹ ਸੱਦਾ ਹੁਣ ਵਾਇਰਲ ਹੋ ਰਿਹਾ ਹੈ। ‘ਬੇਰੁਜ਼ਗਾਰਾਂ ਦੀ ਬਾਰਾਤ’ ਭਾਜਪਾ ਦੇ ਸੂਬਾ ਦਫ਼ਤਰ ਤੱਕ ਜਾਵੇਗੀ। ਖਾਪ ਦੇ ਨੁਮਾਇੰਦਿਆਂ ਨੂੰ ਵੀ ਇਸ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...