June 16, 2026, 2:25 am
----------- Advertisement -----------
HomeNewsBreaking Newsਸਕੂਲ ਬੱਸ ਅਤੇ ਵੈਨ ਦੀ ਭਿਆਨਕ ਟੱਕਰ; ਡਰਾਈਵਰ ਅਤੇ 4 ਬੱਚਿਆਂ ਦੀ...

ਸਕੂਲ ਬੱਸ ਅਤੇ ਵੈਨ ਦੀ ਭਿਆਨਕ ਟੱਕਰ; ਡਰਾਈਵਰ ਅਤੇ 4 ਬੱਚਿਆਂ ਦੀ ਮੌ+ਤ, ਕਈ ਵਿਦਿਆਰਥੀ ਜ਼ਖਮੀ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਬਦਾਊ ‘ਚ ਸੋਮਵਾਰ ਸਵੇਰੇ ਇਕ ਸਕੂਲ ਬੱਸ ਅਤੇ ਵੈਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਚਾਰ ਬੱਚਿਆਂ ਅਤੇ ਇੱਕ ਡਰਾਈਵਰ ਦੀ ਮੌਤ ਹੋ ਗਈ। ਜਦੋਂ ਕਿ ਕਈ ਬੱਚੇ ਅਤੇ ਇੱਕ ਡਰਾਈਵਰ ਜ਼ਖਮੀ ਹਨ। ਹਾਦਸਾ ਸਵੇਰੇ ਕਰੀਬ 8:45 ਵਜੇ ਨਵੀਗੰਜ ਨੇੜੇ ਵਾਪਰਿਆ।
ਇਸ ਹਾਦਸੇ ਵਿੱਚ ਖੁਸ਼ੀ (6) ਵਾਸੀ ਪਿੰਡ ਬਹੋਰਾ ਥਾਣਾ ਹਜ਼ਰਤਪੁਰ, ਹਰਸ਼ਿਤ (6) ਵਾਸੀ ਲਭੜੀ ਪਿੰਡ ਥਾਣਾ ਹਜ਼ਰਤਪੁਰ, ਪ੍ਰਦੀਪ (10) ਵਾਸੀ ਗਯੋਤੀਆ ਪਿੰਡ ਥਾਣਾ ਹਜ਼ਰਤਪੁਰ, ਕੌਸ਼ਲਿਆ (10) ਵਾਸੀ ਨਵੀਗੰਜ ਥਾਣਾ ਹਜ਼ਰਤਪੁਰ, ਡਰਾਈਵਰ ਓਮਿੰਦਰ ਕੁਮਾਰ (25) ਵਾਸੀ ਲਭੜੀ, ਥਾਣਾ ਹਜ਼ਰਤਪੁਰ ਦੀ ਮੌਤ ਹੋ ਗਈ, ਜਦਕਿ 15 ਬੱਚੇ ਜ਼ਖਮੀ ਹੋ ਗਏ। ਜ਼ਖਮੀਆਂ ‘ਚ 14 ਬੱਚੇ ਜ਼ਿਲਾ ਹਸਪਤਾਲ ‘ਚ ਜ਼ੇਰੇ ਇਲਾਜ ਹਨ, ਜਦਕਿ ਇਕ ਬੱਚੇ ਨੂੰ ਸਰਕਾਰੀ ਮੈਡੀਕਲ ਕਾਲਜ ਭੇਜਿਆ ਗਿਆ ਹੈ। ਜ਼ਖਮੀਆਂ ‘ਚ ਕੁਝ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਰਸ਼ਿਤ ਆਪਣੇ ਪਿਤਾ ਓਮੇਂਦਰ ਨਾਲ ਵੈਨ ‘ਚ ਸੀ। ਹਾਦਸੇ ਵਿੱਚ ਦੋਵਾਂ ਦੀ ਮੌਤ ਹੋ ਗਈ। ਹਾਦਸੇ ਸਮੇਂ ਮਾਯੂੰ ਕਸਬੇ ਦੇ ਸਕੂਲ ਦੀ ਵੈਨ ਅਤੇ ਕਾਲਜ ਦੀ ਬੱਸ ਪਿੰਡਾਂ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...