September 20, 2026, 3:25 am
----------- Advertisement -----------
HomeNewsBreaking NewsUPSC ਦੇ ਚੇਅਰਮੈਨ ਮਨੋਜ ਸੋਨੀ ਨੇ ਦਿੱਤਾ ਅਸਤੀਫਾ; ਪੰਜ ਸਾਲ ਪਹਿਲਾਂ ਹੀ...

UPSC ਦੇ ਚੇਅਰਮੈਨ ਮਨੋਜ ਸੋਨੀ ਨੇ ਦਿੱਤਾ ਅਸਤੀਫਾ; ਪੰਜ ਸਾਲ ਪਹਿਲਾਂ ਹੀ ਛੱਡਿਆ ਅਹੁਦਾ

Published on

----------- Advertisement -----------

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੇ ਚੇਅਰਮੈਨ ਮਨੋਜ ਸੋਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਕਾਰਜਕਾਲ 2029 ‘ਚ ਖਤਮ ਹੋਣਾ ਸੀ ਪਰ ਉਹਨਾਂ ਨੇ ਪੰਜ ਸਾਲ ਪਹਿਲਾਂ ਹੀ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਅਹੁਦਾ ਛੱਡ ਦਿੱਤਾ ਹੈ।
ਜਾਣਕਾਰੀ ਮੁਤਾਬਕ ਮਨੋਜ ਸੋਨੀ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਸੌਂਪ ਦਿੱਤਾ ਹੈ। ਇਸ ਨੂੰ ਸਵੀਕਾਰ ਕਰਨਾ ਅਜੇ ਬਾਕੀ ਹੈ। ਹਾਲਾਂਕਿ ਮਨੋਜ ਨੇ ਕਿਹਾ ਹੈ ਕਿ ਉਨ੍ਹਾਂ ਦਾ ਅਸਤੀਫਾ ਕਿਸੇ ਵੀ ਤਰ੍ਹਾਂ ਨਾਲ ਟ੍ਰੇਨੀ ਆਈਏਐਸ ਪੂਜਾ ਖੇਡਕਰ ਨਾਲ ਜੁੜੇ ਵਿਵਾਦਾਂ ਅਤੇ ਦੋਸ਼ਾਂ ਨਾਲ ਸਬੰਧਤ ਨਹੀਂ ਹੈ, ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਹੈ। ਮਨੋਜ ਨੇ 28 ਜੂਨ 2017 ਨੂੰ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਸੀ। ਉਨ੍ਹਾਂ ਨੇ 16 ਮਈ 2023 ਨੂੰ UPSC ਦੇ ਚੇਅਰਮੈਨ ਵਜੋਂ ਸਹੁੰ ਚੁੱਕੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...