September 20, 2026, 4:18 am
----------- Advertisement -----------
HomeNewsEducationUPSC ਨੇ ਲਾਂਚ ਕੀਤੀ ਆਪਣੀ Android ਐਪ, ਪ੍ਰੀਖਿਆ ਅਤੇ ਭਰਤੀ ਨਾਲ ਜੁੜੀ...

UPSC ਨੇ ਲਾਂਚ ਕੀਤੀ ਆਪਣੀ Android ਐਪ, ਪ੍ਰੀਖਿਆ ਅਤੇ ਭਰਤੀ ਨਾਲ ਜੁੜੀ ਦੇਵੇਗੀ ਜਾਣਕਾਰੀ

Published on

----------- Advertisement -----------

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਸ਼ੁੱਕਰਵਾਰ ਨੂੰ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ। ਇਸ ਐਪ ਵਿੱਚ UPSC ਪ੍ਰੀਖਿਆ ਅਤੇ ਭਰਤੀ ਨਾਲ ਜੁੜੀ ਜਾਣਕਾਰੀ ਦਿੱਤੀ ਜਾਵੇਗੀ। ਇਕ ਅਧਿਕਾਰਤ ਬਿਆਨ ‘ਚ ਕਿਹਾ ਗਿਆ ਹੈ ਕਿ ਇਹ ਐਪ ਐਂਡ੍ਰਾਇਡ ਫੋਨਾਂ ਲਈ ਹੈ ਅਤੇ ਇਸ ਨੂੰ ਗੂਗਲ ਪਲੇਅਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
ਇੱਕ ਅਧਿਕਾਰਤ ਬਿਆਨ ਅਨੁਸਾਰ, “ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਗੂਗਲ ਪਲੇਅਸਟੋਰ ‘ਤੇ ਯੂਪੀਐਸਸੀ ਐਂਡਰਾਇਡ ਐਪ ਲਾਂਚ ਕੀਤਾ ਹੈ, ਜਿਸ ਰਾਹੀਂ ਪ੍ਰੀਖਿਆ ਅਤੇ ਭਰਤੀ ਨਾਲ ਜੁੜੀ ਸਾਰੀ ਜਾਣਕਾਰੀ ਮੋਬਾਈਲ ‘ਤੇ ਪ੍ਰਾਪਤ ਕੀਤੀ ਜਾ ਸਕਦੀ ਹੈ।” ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ “ਇਹ ਐਪ ਮੋਬਾਈਲ ‘ਤੇ ਅਰਜ਼ੀ ਫਾਰਮ ਭਰਨ ਅਤੇ ਜਮ੍ਹਾ ਕਰਨ ਦੀ ਸਹੂਲਤ ਪ੍ਰਦਾਨ ਨਹੀਂ ਕਰੇਗੀ।” UPSC ਕੇਂਦਰ ਸਰਕਾਰ ਦੀਆਂ ਨੌਕਰੀਆਂ ਲਈ ਵੱਕਾਰੀ ਸਿਵਲ ਸੇਵਾਵਾਂ ਪ੍ਰੀਖਿਆ ਸਮੇਤ ਕਈ ਪ੍ਰੀਖਿਆਵਾਂ ਦਾ ਆਯੋਜਨ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...