April 25, 2026, 2:17 am
----------- Advertisement -----------
HomeNewsLatest Newsਅਮਰੀਕਾ ਨੇ ਮੰਕੀਪਾਕਸ ਦੇ ਪ੍ਰਕੋਪ ਨੂੰ ਜਨਤਕ ਸਿਹਤ ਐਮਰਜੈਂਸੀ ਐਲਾਨਿਆ

ਅਮਰੀਕਾ ਨੇ ਮੰਕੀਪਾਕਸ ਦੇ ਪ੍ਰਕੋਪ ਨੂੰ ਜਨਤਕ ਸਿਹਤ ਐਮਰਜੈਂਸੀ ਐਲਾਨਿਆ

Published on

----------- Advertisement -----------

ਦੇਸ਼ ਵਿੱਚ ਮੰਕੀਪਾਕਸ ਤੇਜ਼ੀ ਨਾਲ ਫੈਲ ਰਿਹਾ ਹੈ ਵੀਰਵਾਰ ਨੂੰ ਮੰਕੀਪਾਕਸ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਯੂਐਸ ਵਿੱਚ ਮੰਕੀਪਾਕਸ ਦੇ ਪ੍ਰਕੋਪ ਨੂੰ ਇੱਕ ਜਨਤਕ ਸਿਹਤ ਐਮਰਜੈਂਸੀ ਘੋਸ਼ਿਤ ਕੀਤਾ। ਦੇਸ਼ ਦੇ ਉੱਚ ਸਿਹਤ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਅਮਰੀਕਾ ਦੇ ਸਿਹਤ ਅਤੇ ਮਨੁੱਖੀ ਸੇਵਾਵਾਂ ਦੇ ਸਕੱਤਰ ਜੇਵੀਅਰ ਬੇਸੇਰਾ ਨੇ ਕਿਹਾ ਕਿ ਫਿਲਹਾਲ ਇਹ ਐਮਰਜੈਂਸੀ ਸਿਰਫ 90 ਦਿਨਾਂ ਲਈ ਲਗਾਈ ਗਈ ਹੈ।
ਉਨ੍ਹਾਂ ਕਿਹਾ- ਅਸੀਂ ਹਰ ਅਮਰੀਕੀ ਨੂੰ ਮੰਕੀਪਾਕਸ ਨੂੰ ਗੰਭੀਰਤਾ ਨਾਲ ਲੈਣ ਅਤੇ ਇਸ ਵਾਇਰਸ ਨਾਲ ਲੜਨ ਵਿਚ ਸਾਡੀ ਮਦਦ ਕਰਨ ਦੀ ਜ਼ਿੰਮੇਵਾਰੀ ਲੈਣ ਦੀ ਅਪੀਲ ਕਰਦੇ ਹਾਂ। ਅਮਰੀਕਾ ਇਸ ਵਾਇਰਸ ਵਿਰੁੱਧ ਲੜਾਈ ਨੂੰ ਅਗਲੇ ਪੱਧਰ ਤੱਕ ਲੈ ਜਾਣ ਲਈ ਤਿਆਰ ਹੈ। ਯੂਐਸ ਦੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਬਿਮਾਰੀ ਨਾਲ ਲੜਨ ਲਈ ਵਾਧੂ ਫੰਡਾਂ ਅਤੇ ਉਪਕਰਣਾਂ ਦੀ ਆਗਿਆ ਮਿਲਣ ਦੀ ਉਮੀਦ ਹੈ। ਦੱਸ ਦਈਏ ਕਿ ਵਿਸ਼ਵ ਸਿਹਤ ਸੰਗਠਨ (WHO) ਨੇ ਵੀ 23 ਜੁਲਾਈ ਨੂੰ ਮੰਕੀਪੌਕਸ ਨੂੰ ਵਿਸ਼ਵਵਿਆਪੀ ਸਿਹਤ ਐਮਰਜੈਂਸੀ ਵਜੋਂ ਘੋਸ਼ਿਤ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...