October 29, 2026, 8:37 pm
----------- Advertisement -----------
HomeNewsLatest Newsਅਮਰੀਕਾ ਨੇ ਮਾਸਟਰਕਾਰਡ ਦੇ ਸਾਬਕਾ CEO ਅਜੈ ਬੰਗਾ ਨੂੰ ਵਿਸ਼ਵ ਬੈਂਕ ਦੇ...

ਅਮਰੀਕਾ ਨੇ ਮਾਸਟਰਕਾਰਡ ਦੇ ਸਾਬਕਾ CEO ਅਜੈ ਬੰਗਾ ਨੂੰ ਵਿਸ਼ਵ ਬੈਂਕ ਦੇ ਪ੍ਰਧਾਨ ਲਈ ਕੀਤਾ ਨਾਮਜ਼ਦ ਕੀਤਾ

Published on

----------- Advertisement -----------

ਵਿਸ਼ਵ ਬੈਂਕ ਦੇ ਮੌਜੂਦਾ ਮੁਖੀ ਡੇਵਿਡ ਮਾਲਪਾਸ ਨੇ ਆਪਣੇ ਅਸਤੀਫੇ ਦਾ ਕੀਤਾ ਐਲਾਨ ਅਮਰੀਕਾ ਨੇ ਮਾਸਟਰਕਾਰਡ ਦੇ ਸਾਬਕਾ ਸੀਈਓ ਅਜੈ ਬੰਗਾ ਨੂੰ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਸ਼ਵ ਬੈਂਕ ਦੇ ਮੌਜੂਦਾ ਮੁਖੀ ਡੇਵਿਡ ਮਾਲਪਾਸ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਵਿਸ਼ਵ ਬੈਂਕ ਦਾ ਪ੍ਰਧਾਨ ਆਮ ਤੌਰ ‘ਤੇ ਅਮਰੀਕੀ ਹੁੰਦਾ ਹੈ, ਜਦੋਂ ਕਿ ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਦਾ ਮੁਖੀ ਰਵਾਇਤੀ ਤੌਰ ‘ਤੇ ਯੂਰਪੀਅਨ ਹੁੰਦਾ ਹੈ।

63 ਸਾਲ ਦਾ ਬੰਗਾ ਇੱਕ ਭਾਰਤੀ-ਅਮਰੀਕੀ ਹੈ ਅਤੇ ਵਰਤਮਾਨ ਵਿੱਚ ਇਕੁਇਟੀ ਫਰਮ ਜਨਰਲ ਅਟਲਾਂਟਿਕ ਵਿੱਚ ਉਪ ਚੇਅਰਮੈਨ ਹੈ। ਉਨ੍ਹਾਂ ਨੂੰ 2016 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਅਮਰੀਕਾ ਵਿਸ਼ਵ ਬੈਂਕ ਦਾ ਸਭ ਤੋਂ ਵੱਡਾ ਸ਼ੇਅਰ ਧਾਰਕ ਹੈ। ਚੇਅਰਮੈਨ ਬਣਨ ਲਈ ਨਾਮਜ਼ਦ ਵਿਅਕਤੀ ਦੇ ਨਾਂ ਨੂੰ ਬੈਂਕ ਦੇ ਕਾਰਜਕਾਰੀ ਨਿਰਦੇਸ਼ਕ ਬੋਰਡ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ। ਰਵਾਇਤੀ ਤੌਰ ‘ਤੇ, ਯੂ.ਐੱਸ. ਵੱਲੋਂ ਰਾਸ਼ਟਰਪਤੀ ਵਜੋਂ ਨਾਮਜ਼ਦ ਵਿਅਕਤੀ ਨੂੰ ਬੈਂਕ ਦੇ ਕਾਰਜਕਾਰੀ ਨਿਰਦੇਸ਼ਕਾਂ ਦੇ ਬੋਰਡ ਦੁਆਰਾ ਮਨਜ਼ੂਰੀ ਦਿੱਤੀ ਜਾਂਦੀ ਹੈ। ਚੇਅਰਮੈਨ ਦਾ ਕਾਰਜਕਾਲ ਪੰਜ ਸਾਲ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...