October 23, 2026, 7:04 am
----------- Advertisement -----------
HomeNewsLatest Newsਉੱਤਰਾਖੰਡ: ਜ਼ਮੀਨ ਖਿਸਕਣ ਕਾਰਨ 83 ਸੜਕਾਂ ਹੋਈਆਂ ਬੰਦ

ਉੱਤਰਾਖੰਡ: ਜ਼ਮੀਨ ਖਿਸਕਣ ਕਾਰਨ 83 ਸੜਕਾਂ ਹੋਈਆਂ ਬੰਦ

Published on

----------- Advertisement -----------

ਉੱਤਰਾਖੰਡ ‘ਚ ਮਾਨਸੂਨ ਦੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਪਹਾੜਾਂ ‘ਤੇ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇ ਸਮੇਤ 83 ਸੜਕਾਂ ਬੰਦ ਹਨ। ਇਸ ਕਾਰਨ ਸਥਾਨਕ ਲੋਕਾਂ ਦੇ ਨਾਲ-ਨਾਲ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।ਪੁਰਾਣੇ ਲੈਂਡ ਸਲਾਈਡ ਜ਼ੋਨ ਹੋਰ ਸਮੱਸਿਆਵਾਂ ਪੈਦਾ ਕਰ ਰਹੇ ਹਨ। ਸ਼ੁੱਕਰਵਾਰ ਨੂੰ ਚਮੋਲੀ ਜ਼ਿਲੇ ਦੇ ਸਿਰੋਹਬਗੜ ‘ਚ ਮਲਬਾ ਆਉਣ ਕਾਰਨ ਰਿਸ਼ੀਕੇਸ਼-ਬਦਰੀਨਾਥ ਰਾਸ਼ਟਰੀ ਰਾਜਮਾਰਗ (ਐੱਨ.ਐੱਚ.-58) ਫਿਰ ਤੋਂ ਬੰਦ ਹੋ ਗਿਆ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਇਕ ਰਾਸ਼ਟਰੀ ਰਾਜਮਾਰਗ ਸਮੇਤ ਕੁੱਲ 83 ਸੜਕਾਂ ਬੰਦ ਹਨ। ਇਸ ਤੋਂ ਇਲਾਵਾ, 9 ਰਾਜ ਮਾਰਗਾਂ, 10 ਮੁੱਖ ਜ਼ਿਲ੍ਹਾ ਸੜਕਾਂ, ਚਾਰ ਹੋਰ ਜ਼ਿਲ੍ਹਾ ਸੜਕਾਂ, 40 ਪੇਂਡੂ ਸੜਕਾਂ ਅਤੇ PMGSY ਅਧੀਨ 20 ਸੜਕਾਂ ਨੂੰ ਪਹਾੜੀਆਂ ਤੋਂ ਮਲਬੇ ਅਤੇ ਪੱਥਰਾਂ ਨੇ ਰੋਕ ਦਿੱਤਾ ਹੈ। ਬੰਦ ਪਈਆਂ ਸੜਕਾਂ ਨੂੰ ਖੋਲ੍ਹਣ ਲਈ ਕੁੱਲ 289 ਜੇਸੀਬੀ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 113 ਮਸ਼ੀਨਾਂ ਨੈਸ਼ਨਲ ਹਾਈਵੇਅ ’ਤੇ ਲਗਾਈਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...