September 15, 2026, 7:47 pm
----------- Advertisement -----------
HomeNewsLatest Newsਉੱਤਰਾਖੰਡ ਦੇ ਕੈਬਨਿਟ ਮੰਤਰੀ ਚੰਦਨ ਰਾਮ ਦਾਸ ਦਾ ਦੇਹਾਂਤ, ਭਾਜਪਾ ਸਮੇਤ ਪੂਰੇ...

ਉੱਤਰਾਖੰਡ ਦੇ ਕੈਬਨਿਟ ਮੰਤਰੀ ਚੰਦਨ ਰਾਮ ਦਾਸ ਦਾ ਦੇਹਾਂਤ, ਭਾਜਪਾ ਸਮੇਤ ਪੂਰੇ ਸੂਬੇ ‘ਚ ਸੋਗ ਦੀ ਲਹਿਰ

Published on

----------- Advertisement -----------

ਉੱਤਰਾਖੰਡ ਦੇ ਕੈਬਨਿਟ ਮੰਤਰੀ ਚੰਦਨ ਰਾਮ ਦਾਸ ਹੁਣ ਇਸ ਦੁਨੀਆ ‘ਚ ਨਹੀਂ ਰਹੇ। ਲੰਬੀ ਬਿਮਾਰੀ ਕਾਰਨ ਅੱਜ ਬੁੱਧਵਾਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਬਾਗੇਸ਼ਵਰ ਜ਼ਿਲ੍ਹਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਾਰਟੀ ਸਮੇਤ ਪੂਰੇ ਸੂਬੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮੰਤਰੀ ਚੰਦਨ ਰਾਮਦਾਸ ਦੇ ਦੇਹਾਂਤ ‘ਤੇ ਸੂਬੇ ‘ਚ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਉੱਤਰਾਖੰਡ ‘ਚ 26 ਤੋਂ 28 ਅਪ੍ਰੈਲ ਤੱਕ ਸਰਕਾਰੀ ਸੋਗ ਰਹੇਗਾ।
ਕੈਬਿਨੇਟ ਮੰਤਰੀ ਚੰਦਨ ਰਾਮ ਦਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ-“ਮੈਂ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਚੰਦਨ ਰਾਮ ਦਾਸ ਦੇ ਅਚਾਨਕ ਦਿਹਾਂਤ ਦੀ ਖ਼ਬਰ ਸੁਣ ਕੇ ਸਦਮੇ ਵਿੱਚ ਹਾਂ। ਉਨ੍ਹਾਂ ਦਾ ਦੇਹਾਂਤ ਲੋਕ ਸੇਵਾ ਅਤੇ ਰਾਜਨੀਤੀ ਦੇ ਖੇਤਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਅਤੇ ਸਾਥੀਆਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...