September 20, 2026, 7:50 pm
----------- Advertisement -----------
HomeNewsLatest Newsਬਾਗੇਸ਼ਵਰ 'ਚ ਦਰਦਨਾਕ ਹਾਦਸਾ; ਖੱਡ 'ਚ ਡਿੱਗੀ ਕਾਰ, ਹਾਦਸੇ 'ਚ ਚਾਰ ਦੀ...

ਬਾਗੇਸ਼ਵਰ ‘ਚ ਦਰਦਨਾਕ ਹਾਦਸਾ; ਖੱਡ ‘ਚ ਡਿੱਗੀ ਕਾਰ, ਹਾਦਸੇ ‘ਚ ਚਾਰ ਦੀ ਮੌਤ

Published on

----------- Advertisement -----------

ਉੱਤਰਾਖੰਡ ਦੇ ਬਾਗੇਸ਼ਵਰ ਵਿੱਚ ਇੱਕ ਦਰਦਨਾਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਚਿਡਾਂਗ ਨੇੜੇ ਅੱਜ ਸਵੇਰੇ ਕਰੀਬ ਪੰਜ ਵਜੇ ਇੱਕ ਕਾਰ ਡੂੰਘੀ ਖੱਡ ਵਿੱਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਕਾਰ ਵਡਯੁਡਾ ਸਨੇਤੀ (ਰੀਮਾ) ਤੋਂ ਬਾਗੇਸ਼ਵਰ ਆ ਰਹੀ ਸੀ। ਕਾਰ ਸਵੇਰੇ ਪੰਜ ਵਜੇ ਚਿਡਾਂਗ ਨੇੜੇ ਖਾਈ ਵਿੱਚ ਡਿੱਗ ਗਈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮਰਨ ਵਾਲਿਆਂ ਵਿੱਚ ਤਿੰਨ ਨੌਜਵਾਨ ਇੱਕੋ ਪਿੰਡ ਦੇ ਸਨ। ਫਿਲਹਾਲ ਪੁਲਿਸ, ਫਾਇਰ ਅਤੇ ਮਾਲ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...