July 28, 2026, 2:52 am
----------- Advertisement -----------
HomeNewsNational-Internationalਉੱਤਰਾਖੰਡ ਹੈਲੀਕਾਪਟਰ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ 7, ਗ੍ਰਹਿ ਮੰਤਰੀ ਅਮਿਤ...

ਉੱਤਰਾਖੰਡ ਹੈਲੀਕਾਪਟਰ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਹੋਈ 7, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਤਾਇਆ ਦੁੱਖ

Published on

----------- Advertisement -----------

ਉੱਤਰਾਖੰਡ ਦੇ ਕੇਦਾਰਨਾਥ ਨੇੜੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਕੇਦਾਰਨਾਥ ‘ਚ ਸ਼ਰਧਾਲੂਆਂ ਨੂੰ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਕਾਰਨ ਪਾਇਲਟ ਸਮੇਤ 7 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਦਾ ਕਾਰਨ ਖਰਾਬ ਮੌਸਮ ਅਤੇ ਧੁੰਦ ਦੱਸਿਆ ਜਾ ਰਿਹਾ ਹੈ। ਸੰਘਣੀ ਧੁੰਦ ਕਾਰਨ ਹੈਲੀਕਾਪਟਰ ਜ਼ਮੀਨ ਨਾਲ ਟਕਰਾ ਗਿਆ। ਇਸ ਤੋਂ ਬਾਅਦ ਹੈਲੀਕਾਪਟਰ ਨੂੰ ਅੱਗ ਲੱਗ ਗਈ। ਇਹ ਹੈਲੀਕਾਪਟਰ ਆਰੀਅਨ ਕੰਪਨੀ ਦਾ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਹੈਲੀਕਾਪਟਰ ਨੇ ਮੰਗਲਵਾਰ ਸਵੇਰੇ 11.25 ਵਜੇ ਕੇਦਾਰਨਾਥ ਬੇਸ ਕੈਂਪ ਤੋਂ ਨਾਰਾਇਣ ਕੋਟੀ-ਗੁਪਤਕਾਸ਼ੀ ਲਈ ਉਡਾਣ ਭਰੀ। ਇਹ ਟੇਕ-ਆਫ ਦੇ 15 ਮਿੰਟ ਬਾਅਦ ਗਰੁਡਚੱਟੀ ਨੇੜੇ ਹਾਦਸਾਗ੍ਰਸਤ ਹੋ ਗਿਆ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਮ੍ਰਿਤਕਾਂ ਦੀ ਸੂਚੀ

  1. ਪੂਰਵਾ (26)
    2.ਉਰਵੀ (25)
  2. ਕ੍ਰਿਤੀ (30)
  3. ਸੁਜਾਤਾ (56)
    5.ਪ੍ਰੇਮ ਕੁਮਾਰ (63)
    6.ਕਾਲਾ (60)
  4. ਪਾਇਲਟ ਅਨਿਲ ਸਿੰਘ
    ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ,”ਕੇਦਾਰਨਾਥ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਘਟਨਾ ਬਹੁਤ ਦੁਖਦ ਹੈ। ਮੈਂ ਇਸ ਹਾਦਸੇ ਵਿੱਚ ਮਾਰੇ ਗਏ ਸਾਰੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਉਹਨਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ।
----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...