November 4, 2026, 12:12 pm
----------- Advertisement -----------
HomeNewsLatest Newsਉੱਤਰਕਾਸ਼ੀ 'ਚ ਬਰਫੀਲਾ ਤੂਫ਼ਾਨ: 9 ਲਾਸ਼ਾਂ ਬਰਾਮਦ, 20 ਲੋਕ ਅਜੇ ਵੀ ਫਸੇ

ਉੱਤਰਕਾਸ਼ੀ ‘ਚ ਬਰਫੀਲਾ ਤੂਫ਼ਾਨ: 9 ਲਾਸ਼ਾਂ ਬਰਾਮਦ, 20 ਲੋਕ ਅਜੇ ਵੀ ਫਸੇ

Published on

----------- Advertisement -----------

ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਮੰਗਲਵਾਰ ਨੂੰ ਬਰਫ ਦਾ ਤੂਫਾਨ ਆਇਆ। ਇਹ ਘਟਨਾ DKD ਨਾਮਕ ਸਥਾਨ ‘ਤੇ ਵਾਪਰੀ, ਜਿੱਥੇ ਪਰਬਤਾਰੋਹੀਆਂ ਨੂੰ ਆਮ ਤੌਰ ‘ਤੇ ਸਿਖਲਾਈ ਦਿੱਤੀ ਜਾਂਦੀ ਹੈ। ਨਹਿਰੂ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ (ਐਨਆਈਐਮ) ਦੇ 29 ਸਿਖਿਆਰਥੀ ਸਿਖਲਾਈ ਲਈ ਗਏ। 8 ਲੋਕਾਂ ਨੂੰ ਬਚਾਇਆ ਗਿਆ ਹੈ। 9 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, 20 ਲੋਕ ਅਜੇ ਵੀ ਫਸੇ ਹੋਏ ਹਨ।

ਦਰਅਸਲ 122 ਪਰਬਤਾਰੋਹੀਆਂ ਦਾ ਇੱਕ ਸਮੂਹ ਡਾਂਡਾ -2 ਪਹਾੜ ‘ਤੇ ਸਿਖਲਾਈ ਲੈ ਰਿਹਾ ਸੀ। ਉਦੋਂ 29 ਸਿਖਿਆਰਥੀ ਪਰਬਤਾਰੋਹੀ ਬਰਫ਼ ਦੇ ਤੂਫ਼ਾਨ ਵਿੱਚ ਫਸ ਗਏ। ਇਸ ਪਹਾੜ ਦੀ ਚੋਟੀ ‘ਤੇ ਜਾਣਾ ਪਰਬਤਾਰੋਹੀਆਂ ਦੀ ਸਿਖਲਾਈ ਦਾ ਹਿੱਸਾ ਹੈ। ਇਹ ਸਥਾਨ ਸਮੁੰਦਰ ਤਲ ਤੋਂ 16 ਹਜ਼ਾਰ ਮੀਟਰ ਦੀ ਉਚਾਈ ‘ਤੇ ਹੈ, ਜਿੱਥੇ ਸਵੇਰੇ 7 ਤੋਂ 8 ਵਜੇ ਦੇ ਕਰੀਬ ਇਹ ਹਾਦਸਾ ਵਾਪਰਿਆ। ਉੱਚਾਈ ਕਾਰਨ ਲੋਕਾਂ ਨੂੰ ਹੈਲੀਕਾਪਟਰਾਂ ਦੀ ਮਦਦ ਨਾਲ ਬਚਾਇਆ ਜਾ ਰਿਹਾ ਹੈ।
ਸੂਬੇ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਗੱਲ ਕੀਤੀ ਹੈ ਅਤੇ ਬਚਾਅ ਕਾਰਜ ਨੂੰ ਤੇਜ਼ ਕਰਨ ਲਈ ਫੌਜ ਦੀ ਮਦਦ ਮੰਗੀ ਹੈ। ਐਸਡੀਆਰਐਫ (ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ ਡੀਆਈਜੀ ਰਿਧਮ ਅਗਰਵਾਲ ਨੇ ਦੱਸਿਆ ਕਿ ਐਸਡੀਆਰਐਫ ਦੀ ਟੀਮ ਕੈਂਪ ਵਿੱਚ ਪਹੁੰਚ ਗਈ ਹੈ। ਹਵਾਈ ਸੈਨਾ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਬਚਾਅ ਲਈ ਭਾਰਤੀ ਹਵਾਈ ਸੈਨਾ ਦੇ 2 ਚੀਤਾ ਹੈਲੀਕਾਪਟਰ ਤਾਇਨਾਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਕਰਵਾਏ...

ਲੁਧਿਆਣਾ ’ਚ ਬੁਆਏਫਰੈਂਡ ’ਤੇ ਹਮਲੇ ਤੋਂ ਦੁਖੀ ਕੁੜੀ ਨੇ ਨਿਗਲਿਆ ਜ਼ਹਿਰ, ਦੋਵੇਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ

ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਨੇੜੇ ਹਰਚਰਨ ਨਗਰ ਇਲਾਕੇ ‘ਚ ਪ੍ਰੇਮ ਸਬੰਧਾਂ ਨੂੰ ਲੈ...

ਜਥੇਦਾਰ ਗੜਗੱਜ ਨੂੰ AI ਰਾਹੀਂ ਗੁਰਬਾਣੀ ਪ੍ਰਸਾਰ ’ਤੇ ਇਤਰਾਜ਼, AI ਕੰਪਨੀਆਂ ਨਾਲ ਕਰਨਗੇ ਸੰਪਰਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ...