June 19, 2026, 5:21 pm
----------- Advertisement -----------
HomeNewsLatest Newsਵੰਦੇ ਭਾਰਤ ਐਕਸਪ੍ਰੈਸ ਹਾਦਸਾਗ੍ਰਸਤ, ਮੱਝਾਂ ਦੇ ਝੁੰਡ ਨਾਲ ਟਕਰਾਈ

ਵੰਦੇ ਭਾਰਤ ਐਕਸਪ੍ਰੈਸ ਹਾਦਸਾਗ੍ਰਸਤ, ਮੱਝਾਂ ਦੇ ਝੁੰਡ ਨਾਲ ਟਕਰਾਈ

Published on

----------- Advertisement -----------

ਮੁੰਬਈ ਸੈਂਟਰਲ ਅਤੇ ਗੁਜਰਾਤ ਦੇ ਗਾਂਧੀਨਗਰ ਵਿਚਕਾਰ ਚੱਲ ਰਹੀ ਵੰਦੇ ਭਾਰਤ ਐਕਸਪ੍ਰੈਸ ਵੀਰਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਸਵੇਰੇ 11 ਵਜੇ ਦੇ ਕਰੀਬ ਵਟਵਾ ਸਟੇਸ਼ਨ ਤੋਂ ਮਨੀਨਗਰ ਵਿਚਕਾਰ ਰੇਲਵੇ ਲਾਈਨ ‘ਤੇ ਮੱਝਾਂ ਦੇ ਝੁੰਡ ਦੇ ਆਉਣ ਕਾਰਨ ਵਾਪਰਿਆ। ਟਰੇਨ ਦੇ ਇੰਜਣ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ। ਘਟਨਾ ਤੋਂ ਬਾਅਦ ਟਰੇਨ ਕੁਝ ਦੇਰ ਰੁਕੀ ਰਹੀ। ਸਾਰੇ ਯਾਤਰੀ ਸੁਰੱਖਿਅਤ ਹਨ। ਰੇਲਗੱਡੀ ਨੂੰ 11:27 ‘ਤੇ ਦੁਬਾਰਾ ਰਵਾਨਾ ਕੀਤਾ ਗਿਆ। ਪੱਛਮੀ ਰੇਲਵੇ ਦੇ ਸੀਨੀਅਰ ਪੀਆਰਓ ਜੇਕੇ ਜੈਅੰਤੀ ਨੇ ਇਹ ਜਾਣਕਾਰੀ ਦਿੱਤੀ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 30 ਸਤੰਬਰ ਨੂੰ ਇਸ ਟਰੇਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਪੀ ਐਮ ਨੇ ਗਾਂਧੀਨਗਰ ਤੋਂ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਰੇਲਗੱਡੀ ਅਹਿਮਦਾਬਾਦ ਰੇਲਵੇ ਸਟੇਸ਼ਨ ਦੇ ਪਲੇਟਫਾਰਮ 9 ਤੋਂ ਦੁਪਹਿਰ 2 ਵਜੇ ਰਵਾਨਾ ਹੋਈ ਅਤੇ ਸ਼ਾਮ 7.30 ਵਜੇ ਮੁੰਬਈ ਸੈਂਟਰਲ ਰੇਲਵੇ ਸਟੇਸ਼ਨ ਪਹੁੰਚੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...