October 1, 2026, 12:04 am
----------- Advertisement -----------
HomeNewsAutomobilesਜਲਦ ਆਉਣ ਵਾਲੀ ਹੈ ਵੰਦੇ ਭਾਰਤ ਸਲੀਪਰ ਟਰੇਨ, ਰੇਲ ਮੰਤਰੀ ਅਸ਼ਵਿਨੀ ਵੈਸ਼ਨਵ...

ਜਲਦ ਆਉਣ ਵਾਲੀ ਹੈ ਵੰਦੇ ਭਾਰਤ ਸਲੀਪਰ ਟਰੇਨ, ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸ਼ੇਅਰ ਕੀਤੀਆਂ ਸ਼ਾਨਦਾਰ ਤਸਵੀਰਾਂ

Published on

----------- Advertisement -----------

ਵੰਦੇ ਭਾਰਤ ਟਰੇਨ ਦਾ ਸਲੀਪਰ ਵਰਜ਼ਨ ਅਗਲੇ ਸਾਲ ਮਾਰਚ ਤੱਕ ਦੇਸ਼ ਵਿੱਚ ਪਟੜੀਆਂ ‘ਤੇ ਦੌੜਦਾ ਨਜ਼ਰ ਆਵੇਗਾ। ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ 3 ਅਕਤੂਬਰ ਨੂੰ ਰਾਤ 9:44 ਵਜੇ ਇਸ ਰੇਲਗੱਡੀ ਦੇ ਸਲੀਪਰ ਵਰਜ਼ਨ ਦੀਆਂ 7 ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ। ਅੰਦਰ AC ਸਲੀਪਰ ਕਲਾਸ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ, ਅਸ਼ਵਿਨੀ ਵੈਸ਼ਨਵ ਨੇ ਇਸ ਨੂੰ ਇੱਕ ਕਨਸੈਪਟ ਟ੍ਰੇਨ ਕਿਹਾ ਅਤੇ ਲਿਖਿਆ ਕਿ ਵੰਦੇ ਭਾਰਤ ਸਲੀਪਰ ਵਰਜ਼ਨ ਜਲਦੀ ਹੀ 2024 ਦੀ ਸ਼ੁਰੂਆਤ ਵਿੱਚ ਆਉਣ ਵਾਲਾ ਹੈ।

ਇਸ ਤੋਂ ਪਹਿਲਾਂ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੱਸਿਆ ਸੀ ਕਿ ਵੰਦੇ ਭਾਰਤ ਦੇ ਸਲੀਪਰ ਵਰਜ਼ਨ ਦੇ ਡਿਜ਼ਾਈਨ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਟਰੇਨ ਦਾ ਨਿਰਮਾਣ ਵੀ ਸ਼ੁਰੂ ਹੋ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਵੰਦੇ ਭਾਰਤ ਐਕਸਪ੍ਰੈੱਸ ਦਾ ਸਲੀਪਰ ਵਰਜ਼ਨ ਇਸ ਸਾਲ ਦਸੰਬਰ ‘ਚ ਟੈਸਟਿੰਗ ਲਈ ਪਟੜੀਆਂ ‘ਤੇ ਉਤਾਰਿਆ ਜਾਵੇਗਾ। ਜੇਕਰ ਟੈਸਟ ਸਫਲ ਰਿਹਾ ਤਾਂ ਅਗਲੇ ਸਾਲ ਯਾਤਰੀਆਂ ਲਈ ਵੰਦੇ ਭਾਰਤ ਸਲੀਪਰ ਟਰੇਨ ਸ਼ੁਰੂ ਕੀਤੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...