October 3, 2026, 7:53 am
----------- Advertisement -----------
HomeNewsNational-Internationalਭਾਜਪਾ ਸਾਂਸਦ ਵਰੁਣ ਗਾਂਧੀ ਨੇ ਯੋਗੀ-ਮੋਦੀ ਦੀ ਰੈਲੀ ਬਾਰੇ ਕਹਿ ਦਿੱਤੀ ਵੱਡੀ...

ਭਾਜਪਾ ਸਾਂਸਦ ਵਰੁਣ ਗਾਂਧੀ ਨੇ ਯੋਗੀ-ਮੋਦੀ ਦੀ ਰੈਲੀ ਬਾਰੇ ਕਹਿ ਦਿੱਤੀ ਵੱਡੀ ਗੱਲ

Published on

----------- Advertisement -----------

ਅਗਲੇ ਸਾਲ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਭ ਪਾਰਟੀਆਂ ਜੋਰਾ ਸ਼ੋਰਾ ਨਾਲ ਵੱਡੀਆਂ ਵੱਡੀਆਂ ਰੈਲੀਆਂ ਕਰ ਚੋਣ ਪ੍ਰਚਾਰ ਕਰ ਰਹੀਆਂ ਹਨ । ਜਿਥੇ ਕਿ ਮਾਹਿਰਾਂ ਦਾ ਦਾਅਵਾ ਹੈ ਕਿ ਕੁੱਝ ਦਿਨਾਂ ਵਿੱਚ ਕੋਰੋਨਾ ਦੀ ਤੀਜੀ ਲਹਿਰ ਵੀ ਓਮੀਕਰੋਨ ਦੇ ਰੂਪ ਵਿੱਚ ਆ ਸਕਦੀ ਹੈ ਉਥੇ ਹੀ ਰੈਲੀਆਂ ਦੇ ਵਿਸ਼ਾਲ ਇਕੱਠ ਚਿੰਤਾ ਦਾ ਵਿਸ਼ਾ ਬਣਦੇ ਜਾ ਹਨ ਭਾਜਪਾ ਸਾਂਸਦ ਵਰੁਣ ਗਾਂਧੀ ਨੇ ਸੋਮਵਾਰ ਨੂੰ ਇਕ ਵਾਰ ਫਿਰ ਟਵੀਟ ਕਰਕੇ ਉਨ੍ਹਾਂ ਨੇ ਸੂਬੇ ‘ਚ ਰਾਤ ਦਾ ਕਰਫਿਊ ਲਗਾਉਣ ਦੇ ਸੀ.ਐੱਮ ਯੋਗੀ ਦੇ ਫੈਸਲੇ ‘ਤੇ ਨਿਸ਼ਾਨਾ ਸਾਧਿਆ।


ਵਰੁਣ ਗਾਂਧੀ ਨੇ ਆਪਣੀ ਹੀ ਪਾਰਟੀ ਤੇ ਹਮਲਾ ਕਰਦਿਆਂ ਕਿਹਾ- ਰਾਤ ਨੂੰ ਕਰਫਿਊ ਲਗਾਉਣਾ ਅਤੇ ਦਿਨ ‘ਚ ਲੱਖਾਂ ਲੋਕਾਂ ਨੂੰ ਰੈਲੀਆਂ ‘ਚ ਸੱਦਣਾ, ਇਹ ਆਮ ਜਨਤਾ ਦੀ ਸਮਝ ਤੋਂ ਬਾਹਰ ਹੈ। ਉੱਤਰ ਪ੍ਰਦੇਸ਼ ਦੇ ਸੀਮਤ ਸਿਹਤ ਸੰਭਾਲ ਪ੍ਰਣਾਲੀਆਂ ਨੂੰ ਦੇਖਦੇ ਹੋਏ, ਸਾਨੂੰ ਇਮਾਨਦਾਰੀ ਨਾਲ ਫੈਸਲਾ ਕਰਨਾ ਹੋਵੇਗਾ ਕਿ ਸਾਡੀ ਤਰਜੀਹ ਚੋਣ ਸ਼ਕਤੀ ਦਿਖਾਉਣ ਲਈ ਨਹੀਂ, ਸਗੋਂ ਭਿਆਨਕ ਓਮਾਈਕਰੋਨ ਨੂੰ ਫੈਲਣ ਤੋਂ ਰੋਕਣਾ ਹੈ।
ਉੱਧਰ ਸੂਤਰਾਂ ਮੁਤਾਬਕ ਕੇਂਦਰੀ ਸਿਹਤ ਸਕੱਤਰ ਦੀ ਓਮਿਕਰੋਨ ਦੀ ਰਿਪੋਰਟ ਤੋਂ ਬਾਅਦ ਸੰਭਵ ਹੈ ਕਿ ਚੋਣ ਕਮਿਸ਼ਨ ਵੱਡੀਆਂ ਰੈਲੀਆਂ ਅਤੇ ਜਨਤਕ ਮੀਟਿੰਗਾਂ ‘ਤੇ ਪਾਬੰਦੀ ਲਗਾ ਸਕਦਾ ਹੈ। ਵਰਚੁਅਲ ਅਤੇ ਡੋਰ-ਟੂ-ਡੋਰ ਮੁਹਿੰਮਾਂ ਲਈ ਹੀ ਇਜਾਜ਼ਤ ਮਿਲੇ। ਚੋਣ ਪ੍ਰਚਾਰ ਦੇ ਤਰੀਕੇ ਵਿੱਚ ਬਦਲਾਅ ਨਾਲ ਮਾਸਕ ਅਤੇ ਦੋ ਗਜ਼ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...