June 6, 2026, 4:03 am
----------- Advertisement -----------
HomeNewsLatest Newsਵੀਅਤਨਾਮ 'ਚ 9 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱ.ਗ, 50 ਦੀ ਮੌ+ਤ

ਵੀਅਤਨਾਮ ‘ਚ 9 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱ.ਗ, 50 ਦੀ ਮੌ+ਤ

Published on

----------- Advertisement -----------

ਵੀਅਤਨਾਮ ਦੀ ਰਾਜਧਾਨੀ ਹਨੋਈ ਵਿੱਚ ਇੱਕ 9 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਇਸ ਘਟਨਾ ‘ਚ ਕਰੀਬ 50 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ ਹਨ। ਫਾਇਰ ਫਾਈਟਰਜ਼ ਨੇ ਕਰੀਬ 70 ਲੋਕਾਂ ਨੂੰ ਬਚਾਇਆ ਹੈ। ਇਸ ਇਮਾਰਤ ਵਿੱਚ ਕਰੀਬ 150 ਲੋਕ ਰਹਿੰਦੇ ਸਨ। ਨਿਊਯਾਰਕ ਟਾਈਮਜ਼ ਮੁਤਾਬਕ ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਵੀਅਤਨਾਮ ਨਿਊਜ਼ ਏਜੰਸੀ ਮੁਤਾਬਕ ਇਹ ਹਾਦਸਾ ਸਥਾਨਕ ਸਮੇਂ ਮੁਤਾਬਕ ਰਾਤ ਕਰੀਬ 11:30 ਵਜੇ ਵਾਪਰਿਆ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਫਾਇਰ ਫਾਈਟਰਜ਼ ਨੇ ਅੱਗ ‘ਤੇ ਕਾਬੂ ਪਾਇਆ। ਪੁਲਿਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...